ਨਵੀਂ ਦਿੱਲੀ (ਕੁਲਦੀਪ ਸਿੰਘ):
ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (ਸੀਟੈੱਟ) ਹੁਣ 31 ਜਨਵਰੀ 2021 ਨੂੰ ਹੋਵੇਗੀ। ਪ੍ਰੀਖਿਆ ਕੇਂਦਰ ਬਦਲਣ ਵਾਸਤੇ ਉਮੀਦਵਾਰ 7 ਨਵੰਬਰ ਤੋਂ 16 ਨਵੰਬਰ ਤੱਕ ਸਵੇਰੇ 11.59 ਵਜੇ ਤੱਕ ਆਨਲਾਈਨ ਅਪਲਾਈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਸੀਟੈੱਟ ਦੀ ਵੈੱਬਸਾਈਟ ’ਤੇ ਪਹੁੰਚ ਕੀਤੀ ਜਾ ਸਕਦੀ ਹੈ।