ਧਾਰਾ 370 ਰੱਦ ਕਰਨ ਨੂੰ ਚੁਣੌਤੀ: 5 ਮੈਂਬਰੀ ਸੰਵਿਧਾਨਕ ਬੈਂਚ ਸੁਣ ਰਿਹੈ ਪਟੀਸ਼ਨਾਂ
ਨਵੀਂ ਦਿੱਲੀ, 2 ਅਗਸਤ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲਾ ਪੰਜ ਜੱਜਾਂ...
Advertisement
ਨਵੀਂ ਦਿੱਲੀ, 2 ਅਗਸਤ
ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲਾ ਪੰਜ ਜੱਜਾਂ ਦਾ ਸੰਵਿਧਾਨਕ ਬੈਂਚ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਕਰੇਗਾ। ਬੈਂਚ ਵਿੱਚ ਜਸਟਿਸ ਸੰਜੈ ਕਿਸ਼ਨ ਕੌਲ, ਜਸਟਿਸ ਸੰਜੀਵ ਖੰਨਾ, ਜਸਟਿਸ ਬੀਆਰ ਗਵਈ ਅਤੇ ਜਸਟਿਸ ਸੂਰਿਆ ਕਾਂਤ ਸ਼ਾਮਲ ਹਨ।
Advertisement
Advertisement
×