ਭਾਰਤ ਖ਼ਿਲਾਫ਼ ਦੁਰਪ੍ਰਚਾਰ ਕਰਨ ਵਾਲੇ ਚੈਨਲਾਂ ਨੂੰ ਬਲਾਕ ਕੀਤਾ ਜਾਵੇਗਾ: ਠਾਕੁਰ

ਭਾਰਤ ਖ਼ਿਲਾਫ਼ ਦੁਰਪ੍ਰਚਾਰ ਕਰਨ ਵਾਲੇ ਚੈਨਲਾਂ ਨੂੰ ਬਲਾਕ ਕੀਤਾ ਜਾਵੇਗਾ: ਠਾਕੁਰ

ਨਵੀਂ ਦਿੱਲੀ, 19 ਜਨਵਰੀ

ਭਾਰਤ ਖ਼ਿਲਾਫ਼ ਦੁਰਪ੍ਰਚਾਰ ਅਤੇ ਫਰਜ਼ੀ ਖ਼ਬਰਾਂ ਫੈਲਾਉਣ ਦੇ ਲਈ ਯੂ-ਟਿਊਬ ਦੇ 20 ਚੈਨਲਾਂ ਅਤੇ ਦੋ ਵੈੱਬਸਾਈਟਾਂ ਨੂੰ ਬਲਾਕ ਕਰਨ ਦੇ ਕੁਝ ਦਿਨਾਂ ਬਾਅਦ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਚਿਤਾਵਨੀ ਦਿੱਤੀ ਹੈ ਕਿ ਦੇਸ਼ ਦੇ ਖ਼ਿਲਾਫ਼ ਸਾਜ਼ਿਸ਼ ਰਚਨ ਵਾਲਿਆਂ ਖ਼ਿਲਾਫ਼ ਅਜਿਹੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਬੁੱਧਵਾਰ ਨੂੰ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਠਾਕੁਰ ਨੇ ਕਿਹਾ ਕਿ ਮੈਂ ਹੀ ਇਨ੍ਹਾਂ ਚੈਨਲਾਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਸਨ ਤੇ ਖੁਸ਼ੀ ਹੈ ਕਿ ਦੁਨੀਆਂ ਦੇ ਕਈ ਵੱਡੇ ਦੇਸ਼ਾਂ ਨੇ ਇਸ ਗੱਲ ਨੂੰ ਗੰਭੀਰਤਾ ਨਾਲ ਲਿਆ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All