ਚਰਨਜੀਤ ਸਿੰਘ ਯੂ ਐੱਨ ’ਚ ਭਾਰਤ ਦੇ ਨਵੇਂ ਰਾਜਦੂਤ
ਵਿਦੇਸ਼ ਮੰਤਰਾਲੇ ਨੇ ਸੀਨੀਅਰ ਡਿਪਲੋਮੈਟ ਚਰਨਜੀਤ ਸਿੰਘ ਨੂੰ ਜਨੇਵਾ ਵਿੱਚ ਸੰਯੁਕਤ ਰਾਸ਼ਟਰ ਵੱਲੋਂ ਨਿਸ਼ਸਤਰੀਕਰਨ ’ਤੇ ਕਰਵਾਈ ਜਾਣ ਵਾਲੀ ਕਾਨਫਰੰਸ ਵਿੱਚ ਭਾਰਤ ਦੇ ਅਗਲੇ ਰਾਜਦੂਤ ਅਤੇ ਪੱਕੇ ਪ੍ਰਤੀਨਿਧੀ ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਉਹ 1996 ਬੈਚ ਦੇ ਅਧਿਕਾਰੀ ਹਨ,...
Advertisement
ਵਿਦੇਸ਼ ਮੰਤਰਾਲੇ ਨੇ ਸੀਨੀਅਰ ਡਿਪਲੋਮੈਟ ਚਰਨਜੀਤ ਸਿੰਘ ਨੂੰ ਜਨੇਵਾ ਵਿੱਚ ਸੰਯੁਕਤ ਰਾਸ਼ਟਰ ਵੱਲੋਂ ਨਿਸ਼ਸਤਰੀਕਰਨ ’ਤੇ ਕਰਵਾਈ ਜਾਣ ਵਾਲੀ ਕਾਨਫਰੰਸ ਵਿੱਚ ਭਾਰਤ ਦੇ ਅਗਲੇ ਰਾਜਦੂਤ ਅਤੇ ਪੱਕੇ ਪ੍ਰਤੀਨਿਧੀ ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਉਹ 1996 ਬੈਚ ਦੇ ਅਧਿਕਾਰੀ ਹਨ, ਇਸ ਸਮੇਂ ਮੰਤਰਾਲੇ ਵਿੱਚ ਵਧੀਕ ਸਕੱਤਰ ਵਜੋਂ ਸੇਵਾ ਨਿਭਾ ਰਹੇ ਹਨ।
Advertisement
Advertisement
