ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲਾਲੂ ਅਤੇ ਤੇਜਸਵੀ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੌਕਰੀ ਬਦਲੇ ਜ਼ਮੀਨ ਘੁਟਾਲਾ ਮਾਮਲੇ ਵਿੱਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ ਅਤੇ ਅੱਠ ਹੋਰ ਮੁਲਜ਼ਮਾਂ ਖ਼ਿਲਾਫ਼ ਵਿਸ਼ੇਸ਼ ਅਦਾਲਤ ਵਿੱਚ ਅੱਜ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਹੈ। -ਪੀਟੀਆਈ ...
Advertisement

ਨਵੀਂ ਦਿੱਲੀ:

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੌਕਰੀ ਬਦਲੇ ਜ਼ਮੀਨ ਘੁਟਾਲਾ ਮਾਮਲੇ ਵਿੱਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ ਅਤੇ ਅੱਠ ਹੋਰ ਮੁਲਜ਼ਮਾਂ ਖ਼ਿਲਾਫ਼ ਵਿਸ਼ੇਸ਼ ਅਦਾਲਤ ਵਿੱਚ ਅੱਜ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਹੈ। -ਪੀਟੀਆਈ

Advertisement

Advertisement
Tags :
EDLalu Prasad YadavPunjabi khabarPunjabi NewsTejashwi Yadav