ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਖ਼ਿਲਾਫ਼ ਦੋਸ਼ ਤੈਅ

ਚੋਣ ਹਲਫ਼ਨਾਮੇ ਵਿੱਚ ਅਪਰਾਧਿਕ ਮਾਮਲਿਆਂ ਬਾਰੇ ਜਾਣਕਾਰੀ ਨਾ ਦੇਣ ਦੇਣ ਦਾ ਮਾਮਲਾ

ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਖ਼ਿਲਾਫ਼ ਦੋਸ਼ ਤੈਅ

ਨਾਗਪੁਰ, 5 ਦਸੰਬਰ

ਇੱਥੋਂ ਦੀ ਅਦਾਲਤ ਨੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਇਹ ਮਾਮਲਾ 2014 ਵਿੱਚ ਚੋਣ ਹਲਫ਼ਨਾਮੇ ਵਿਚ ਅਪਰਾਧਿਕ ਮਾਮਲਿਆਂ ਬਾਰੇ ਜਾਣਕਾਰੀ ਨਾ ਦੇਣ ਨਾਲ ਸਬੰਧਤ ਹੈ। ਵਕੀਲ ਸਤੀਸ਼ ਉਕੇ ਨੇ ਦੇਵੇਂਦਰ ਫੜਨਵੀਸ ਖ਼ਿਲਾਫ਼ ਕੇਸ ਚਲਾਉਣ ਲਈ ਅਰਜ਼ੀ ਦਾਇਰ ਕੀਤੀ ਸੀ। ਅਦਾਲਤ ਨੇ ਦੋਵਾਂ ਧਿਰਾਂ ਦੇ ਪੱਖ 24 ਨਵੰਬਰ ਨੂੰ ਸੁਣੇ ਸਨ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All