ਛਤੀਸਗੜ੍ਹ: ਆਟੋ ਤੇ ਐੱਸਯੂਵੀ ਦੀ ਟੱਕਰ ਵਿੱਚ ਨੌਂ ਹਲਾਕ

ਛਤੀਸਗੜ੍ਹ: ਆਟੋ ਤੇ ਐੱਸਯੂਵੀ ਦੀ ਟੱਕਰ ਵਿੱਚ ਨੌਂ ਹਲਾਕ

ਰਾੲੇਪੁਰ, 19 ਸਤੰਬਰ

ਛਤੀਸਗੜ੍ਹ ਦੇ ਕੋਂਡਾਗਾਉਂ ਜ਼ਿਲ੍ਹੇ ਵਿੱਚ ਆਟੋ ਦੇ ਐੱਸਯੂਵੀ ਨਾਲ ਟਕਰਾਉਣ ਕਾਰਨ ਨੌਂ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਸੱਤ ਜਣੇ ਫੱਟੜ ਹੋ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਫਾਰਸਗਾਉਂ ਪੁਲੀਸ ਸਟੇਸ਼ਨ ਅਧੀਨ ਪੈਂਦੇ ਬੋਰਗਾਉਂ ਮੋੜ ’ਤੇ ਉਦੋਂ ਹੋਇਆ, ਜਦੋਂ ਆਟੋ ਸਵਾਰ ਨੇੜਲੇ ਪਿੰਡ ’ਚ ਸਸਕਾਰ ਕਰਕੇ ਵਾਪਸ ਆ ਰਹੇ ਸਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਪਹੁੰਚਾਇਆ ਗਿਆ ਹੈ। ਇਹ ਪਤਾ ਲੱਗਾ ਹੈ ਕਿ ਆਟੋ ਵਿਚ 16 ਜਣੇ ਸਵਾਰ ਸਨ ਜਿਸ ਨੂੰ ਸਕਾਰਪੀਓ ਚਲਾ ਰਹੇ ਚਾਲਕ ਨੇ ਟੱਕਰ ਮਾਰੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਟੱਕਰ ਲੱਗਣ ਤੋਂ ਬਾਅਦ ਆਟੋ ਦੇ ਪਰਖੱਚੇ ਉਡ ਗਏ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All