ਤਖ਼ਤ ਪਟਨਾ ਸਾਹਿਬ ਦਾ ਮੁੱਖ ਗ੍ਰੰਥੀ ਭੇਤਭਰੀ ਹਾਲਤ ਵਿੱਚ ਜ਼ਖਮੀ

ਤਖ਼ਤ ਪਟਨਾ ਸਾਹਿਬ ਦਾ ਮੁੱਖ ਗ੍ਰੰਥੀ ਭੇਤਭਰੀ ਹਾਲਤ ਵਿੱਚ ਜ਼ਖਮੀ

ਪਟਨਾ, 14 ਜਨਵਰੀ

ਤਖਤ ਪਟਨਾ ਸਾਹਿਬ ਗੁਰਦੁਆਰੇ ਦਾ ਮੁੱਖ ਗ੍ਰੰਥੀ ਆਪਣੇ ਘਰ ਵਿਚ ਜ਼ਖ਼ਮੀ ਹਾਲਤ ਵਿਚ ਮਿਲਿਆ। ਥਾਣਾ ਮੁਖੀ ਗੌਰੀ ਸ਼ੰਕਰ ਨੇ ਦੱਸਿਆ ਕਿ ਭਾਈ ਰਾਜਿੰਦਰ ਸਿੰਘ ਦੀ ਗਰਦਨ ’ਤੇ ਗੰਭੀਰ ਸੱਟਾਂ ਸਨ। ਗ੍ਰੰਥੀ ਸਿੰਘ ਦੇ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲੈ ਗਏ ਅਤੇ ਉੱਥੋਂ ਉਸ ਨੂੰ ਪਟਨਾ ਮੈਡੀਕਲ ਕਾਲਜ ਹਸਪਤਾਲ ਰੈਫਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲੀਸ ਨੇ ਅਜੇ ਤੱਕ ਕੋਈ ਜਾਂਚ ਸ਼ੁਰੂ ਨਹੀਂ ਕੀਤੀ ਕਿਉਂਕਿ ਇਸ ਸਬੰਧ ਵਿੱਚ ਉਸ ਦੇ ਪਰਿਵਾਰ ਵੱਲੋਂ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ। ਭਾਈ ਰਾਜਿੰਦਰ ਸਿੰਘ ਦੀ ਗਰਦਨ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ ਸੀ। ਏਜੰਸੀ ਵਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨਾਲ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸੇ ਨੇ ਵੀ ਇਸ ਸਬੰਧੀ ਜਵਾਬ ਨਹੀਂ ਦਿੱਤਾ।-ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All