ਮੁੱਖ ਮੰਤਰੀ ਨੇ ਭਲਕੇ ਮੰਤਰੀ ਮੰਡਲ ਦੀ ਮੀਟਿੰਗ ਸੱਦੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5 ਸਤੰਬਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ ਜੋ ਸਵੇਰੇ 11 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਸੂਬਾ ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ...
Advertisement
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5 ਸਤੰਬਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ ਜੋ ਸਵੇਰੇ 11 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਸੂਬਾ ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ ਪਰ ਸੂਤਰਾਂ ਅਨੁਸਾਰ ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੋਈ ਵਿਸ਼ੇਸ਼ ਰਾਹਤ ਦੇਣ ਸਬੰਧੀ ਫ਼ੈਸਲਾ ਲਿਆ ਜਾ ਸਕਦਾ ਹੈ।
Advertisement
Advertisement