DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੰਮੂ ਕਸ਼ਮੀਰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚ ਮੁੱਠਭੇੜ ਜਾਰੀ

ਕੁਲਗਾਮ, 6 ਜੁਲਾਈ ਕੁਲਗਾਮ ਜ਼ਿਲ੍ਹੇ ਵਿਚ ਸੁਰੱਖਿਆ ਕਰਮੀਆਂ ਅਤੇ ਅਤਿਵਾਦੀਆਂ ਵਿਚਕਾਰ ਮੁੱਠਭੇੜ ਜਾਰੀ ਹੈ। ਕਸ਼ਮੀਰ ਪੁਲੀਸ ਅਧਿਕਾਰੀਆਂ ਨੇ ਦੱਸਿਆ ਮੁੱਠਭੇੜ ਮੋਦਰਗਾਮ ਵਿਚ ਸ਼ੁਰੂ ਹੋਈ ਹੈ। ਜੰਮੂ-ਕਸ਼ਮੀਰ 'ਚ ਪਿਛਲੇ ਕੁਝ ਮਹੀਨਿਆਂ 'ਚ ਅੱਤਵਾਦੀ ਹਮਲਿਆਂ ਦੀ ਗਿਣਤੀ 'ਚ ਵਾਧਾ ਹੋਇਆ ਹੈ। ਜੂਨ...
  • fb
  • twitter
  • whatsapp
  • whatsapp
featured-img featured-img
Photo ANI
Advertisement

ਕੁਲਗਾਮ, 6 ਜੁਲਾਈ

ਕੁਲਗਾਮ ਜ਼ਿਲ੍ਹੇ ਵਿਚ ਸੁਰੱਖਿਆ ਕਰਮੀਆਂ ਅਤੇ ਅਤਿਵਾਦੀਆਂ ਵਿਚਕਾਰ ਮੁੱਠਭੇੜ ਜਾਰੀ ਹੈ। ਕਸ਼ਮੀਰ ਪੁਲੀਸ ਅਧਿਕਾਰੀਆਂ ਨੇ ਦੱਸਿਆ ਮੁੱਠਭੇੜ ਮੋਦਰਗਾਮ ਵਿਚ ਸ਼ੁਰੂ ਹੋਈ ਹੈ। ਜੰਮੂ-ਕਸ਼ਮੀਰ 'ਚ ਪਿਛਲੇ ਕੁਝ ਮਹੀਨਿਆਂ 'ਚ ਅੱਤਵਾਦੀ ਹਮਲਿਆਂ ਦੀ ਗਿਣਤੀ 'ਚ ਵਾਧਾ ਹੋਇਆ ਹੈ। ਜੂਨ ਦੇ ਮਹੀਨੇ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਗੰਡੋਹ, ਭਦਰਵਾਹ ਸੈਕਟਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਸੀ।-ਏਐੱਨਆਈ

Advertisement

Advertisement
×