ਨਵੀਂ ਦਿੱਲੀ, 14 ਮਈ
ਦੇਸ਼ ਵਿਚ ਮਹਿੰਗਾਈ ਮੁੜ ਵਧ ਗਈ ਹੈ। ਸੀਐਨਜੀ ਦੀਆਂ ਕੀਮਤਾਂ ਵਿਚ ਦੋ ਰੁਪਏ ਵਾਧਾ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਕਰੋਨਾ ਮਹਾਮਾਰੀ ਅਤੇ ਯੂਕਰੇਨ ਜੰਗ ਕਾਰਨ ਦੇਸ਼ ਵਿਚ ਮਹਿੰਗਾਈ ਵਧੀ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ
ਕਰੋਨਾ ਮਹਾਮਾਰੀ ਤੇ ਯੂਕਰੇਨ ਜੰਗ ਕਾਰਨ ਦੇਸ਼ ਵਿਚ ਮਹਿੰਗਾਈ ਵਧੀ: ਰਾਜਨਾਥ ਸਿੰਘ