ਐੱਨਸੀਬੀ ਵੱਲੋਂ ਕਾਮੇਡੀਅਨ ਭਾਰਤੀ ਸਿੰਘ ਗ੍ਰਿਫਤਾਰ

ਐੱਨਸੀਬੀ ਵੱਲੋਂ ਕਾਮੇਡੀਅਨ ਭਾਰਤੀ ਸਿੰਘ ਗ੍ਰਿਫਤਾਰ

ਮੁੰਬਈ, 21 ਨਵੰਬਰ

ਨਾਰਕੋਟਿਕਸ ਕੰਟਰੋਲ ਬਿਊਰੋ ਨੇ ਪੁੱਛਗਿੱਛ ਮਗਰੋਂ ਕਾਮੇਡੀਅਨ ਭਾਰਤੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਐੱਨਸੀਬੀ ਨੇ ਭਾਰਤੀ ਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਦੀ ਅੰਧੇਰੀ ਸਥਿਤ ਰਿਹਾਇਸ਼ ’ਤੇ ਕੀਤੀ ਛਾਪੇਮਾਰੀ ਦੌਰਾਨ ਥੋੜੀ ਮਾਤਰਾ ਵਿੱਚ ਚਰਸ/ਹਸ਼ੀਸ਼ ਬਰਾਮਦ ਕੀਤੀ ਸੀ। ਇਸ ਮਗਰੋਂ ਐੱਨਸੀਬੀ ਭਾਰਤੀ ਤੇ ਉਸ ਦੇ ਪਤੀ ਨੂੰ ਪੁੱਛਗਿੱਛ ਲਈ ਆਪਣੇ ਦਫ਼ਤਰ ਲੈ ਗਈ। ਚੇਤੇ ਰਹੇ ਕਿ ਐੱਨਸੀਬੀ ਨੇ ਕੁਝ ਦਿਨ ਪਹਿਲਾਂ ਅਦਾਕਾਰ ਅਰਜੁਨ ਰਾਮਪਾਲ ਦੀ ਰਿਹਾਇਸ਼ ’ਤੇ ਵੀ ਛਾਪਾ ਮਾਰਿਆ ਸੀ। ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਮਗਰੋਂ ਬੌਲੀਵੁੱਡ ਵਿੱਚ ਨਸ਼ਿਆਂ ਦੀ ਕਥਿਤ ਵਰਤੋਂ ਨੂੰ ਲੈ ਕੇ ਹੋਏ ਖੁਲਾਸੇ ਮਗਰੋਂ ਐੱਨਸੀਬੀ ਹੁਣ ਤਕ ਦੀਪਿਕਾ ਪਾਦੂਕੋਨ, ਸ਼੍ਰਧਾ ਕਪੂਰ, ਸੋਹਾ ਅਲੀ ਖ਼ਾਨ ਸਮੇਤ ਹੋਰ ਕਈ ਸਿਤਾਰਿਆਂ ਤੋਂ ਪੁੱਛਪੜਤਾਲ ਕਰ ਚੁੱਕੀ ਹੈ। ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਪ੍ਰਧਾਨ ਮੰਤਰੀ ਕਿਸਾਨਾਂ ਦੇ ‘ਮਨ ਕੀ ਬਾਤ’ ਸਮਝਣ: ਕਿਸਾਨ ਜਥੇਬੰਦੀਆਂ

ਕੇਂਦਰ ਵੱਲੋਂ ਕਿਸਾਨਾਂ ਨਾਲ ਬੈਠਕ ਅੱਜ

ਕੇਂਦਰ ਵੱਲੋਂ ਕਿਸਾਨਾਂ ਨਾਲ ਬੈਠਕ ਅੱਜ

32 ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜਿਆ

ਖੇਤੀ ਬਿੱਲ ਵਾਪਸ ਨਾ ਲਏ ਤਾਂ ਐੱਨਡੀਏ ਨੂੰ ਸਮਰਥਨ ਬਾਰੇ ਮੁੜ ਸੋਚਾਂਗੇ: ਬੇਨੀਵਾਲ

ਖੇਤੀ ਬਿੱਲ ਵਾਪਸ ਨਾ ਲਏ ਤਾਂ ਐੱਨਡੀਏ ਨੂੰ ਸਮਰਥਨ ਬਾਰੇ ਮੁੜ ਸੋਚਾਂਗੇ: ਬੇਨੀਵਾਲ

ਅਮਿਤ ਸ਼ਾਹ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਸ਼ਹਿਰ

View All