ਕਾਮੇਡੀਅਨ ਰਾਜੂ ਸ੍ਰੀਵਾਸਤਵ ਦੀ ਹਾਲਤ ਬੇਹੱਦ ਗੰਭੀਰ: ਹਸਪਤਾਲ ’ਚ ਭਰਤੀ ਹੋਣ ਬਾਅਦ ਵੈਂਟੀਲੇਟਰ ’ਤੇ ਅਤੇ ਬੇਹੋਸ਼ : The Tribune India

ਕਾਮੇਡੀਅਨ ਰਾਜੂ ਸ੍ਰੀਵਾਸਤਵ ਦੀ ਹਾਲਤ ਬੇਹੱਦ ਗੰਭੀਰ: ਹਸਪਤਾਲ ’ਚ ਭਰਤੀ ਹੋਣ ਬਾਅਦ ਵੈਂਟੀਲੇਟਰ ’ਤੇ ਅਤੇ ਬੇਹੋਸ਼

ਕਾਮੇਡੀਅਨ ਰਾਜੂ ਸ੍ਰੀਵਾਸਤਵ ਦੀ ਹਾਲਤ ਬੇਹੱਦ ਗੰਭੀਰ: ਹਸਪਤਾਲ ’ਚ ਭਰਤੀ ਹੋਣ ਬਾਅਦ ਵੈਂਟੀਲੇਟਰ ’ਤੇ ਅਤੇ ਬੇਹੋਸ਼

ਨਵੀਂ ਦਿੱਲੀ, 13 ਅਗਸਤ

ਮਸ਼ਹੂਰ ਕਾਮੇਡੀਅਨ-ਅਦਾਕਾਰ ਰਾਜੂ ਸ੍ਰੀਵਾਸਤਵ ਇਥੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦੇ ਇੰਟੈਂਸਿਵ ਕੇਅਰ ਯੂਨਿਟ ਵਿਚ ਵੈਂਟੀਲੇਟਰ 'ਤੇ ਹਨ ਅਤੇ ਉਨ੍ਹਾਂ ਦੀ ਹਾਲਤ ਵਿਚ ਕੋਈ ਸੁਧਾਰ ਨਹੀਂ ਹੋਇਆ ਹੈ। ਸਟੈਂਡ-ਅੱਪ ਕਾਮੇਡੀਅਨ (58) ਨੂੰ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ, ਜਿਥੇ ਉਸੇ ਦਿਨ ਉਨ੍ਹਾਂ ਦੀ ਐਂਜੀਓਪਲਾਸਟੀ ਕੀਤੀ ਗਈ ਸੀ। ਸ੍ਰੀਵਾਸਤਵ ਦੀ ਹਾਲਤ ਨਾਜ਼ੁਕ ਹੈ ਅਤੇ ਉਹ ਵੈਂਟੀਲੇਟਰ 'ਤੇ ਹਨ। ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਹਸਪਤਾਲ 'ਚ ਭਰਤੀ ਹੋਣ ਤੋਂ ਬਾਅਦ ਉਸ ਨੂੰ ਹੋਸ਼ ਨਹੀਂ ਆਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਮੁੱਖ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਕਾਂਗਰਸ ਤੇ ਭਾਜਪਾ ਰਹੀਆਂ ਗ਼ੈਰਹਾਜ਼ਰ; 93 ਵਿਧਾਇਕਾਂ ਨੇ ਮਤੇ ਹੱਕ ਵਿੱਚ...

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਕੈਬਨਿਟ ਮੰਤਰੀ ਨਿੱਜਰ ਨੇ ਦਿੱਤੀ ਜਾਣਕਾਰੀ; ਮੀਂਹ ਜਾਂ ਵਾਇਰਸ ਕਾਰਨ ਫਸਲ...

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਫ਼ਿਲਮ ਅਮਲੇ ਨੇ ਜੋੜੇ ਪਹਿਨ ਕੇ ਗੁਰਦੁਆਰਾ ਕੰਪਲੈਕਸ ’ਚ ਸ਼ੂਟਿੰਗ ਕੀਤੀ; ...

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਭਾਰਤੀ ਫੌਜ ਦੇ ਲੜਾਕੂ ਜਹਾਜ਼ਾਂ ਨੇ ਕੀ...

ਸ਼ਹਿਰ

View All