ਭਾਰਤ ਤੇ ਚੀਨ ਵਿਚਾਲੇ ਕਮਾਂਡਰ ਪੱਧਰੀ ਗੱਲਬਾਤ ਬੇਨਤੀਜਾ ਰਹੀ

ਭਾਰਤ ਤੇ ਚੀਨ ਵਿਚਾਲੇ ਕਮਾਂਡਰ ਪੱਧਰੀ ਗੱਲਬਾਤ ਬੇਨਤੀਜਾ ਰਹੀ

ਨਵੀਂ ਦਿੱਲੀ, 13 ਜਨਵਰੀ

ਭਾਰਤ ਅਤੇ ਚੀਨ ਦੀਆਂ ਫੋਜਾਂ ਵਿਚਾਲੇ ਕਮਾਂਡਰ ਪੱਧਰੀ ਗੱਲਬਾਤ ਦਾ 14ਵਾਂ ਰਾਊਂਡ ਬੇਨਤੀਜਾ ਰਿਹਾ ਹੈ ਤੇ ਦੋਹਾਂ ਧਿਰਾਂ ਨੇ ਫੈਸਲਾ ਕੀਤਾ ਹੈ ਕਿ ਉਹ ਬਕਾਇਆ ਮੁੱਦਿਆਂ ਨੂੰ ਜਲਦ ਸੁਲਝਾਉਣ ਲਈ ਆਪਸੀ ਸੰਪਰਕ ਵਿੱਚ ਰਹਿਣਗੇ। ਭਾਰਤੀ ਫੌਜ ਦੇ ਮੁਖੀ ਐੱਮ.ਐੱਮ. ਨਰਵਣੇ ਨੇ ਕਿਹਾ ਕਿ ਭਾਰਤ ਨੂੰ ਉਮੀਦ ਹੈ ਕਿ ਪੂਰਬੀ ਲੱਦਾਖ ਦੇ ਗਸ਼ਤ ਪੁਆਇੰਟ 15 (ਹੋਟ ਸਪਰਿੰਗਜ਼) ’ਤੇ ਫੌਜਾਂ ਨੂੰ ਹਟਾਉਣ ਬਾਰੇ ਜਲਦੀ ਹੀ ਸਹਿਮਤੀ ਬਣੇਗੀ। ਗੱਲਬਾਤ ਦਾ ਇਹ ਦੌਰ ਚੀਨ ਵਾਲੇ ਪਾਸੇ ਚੁਸ਼ੁਲ-ਮੋਲਦੋ ਦੇ ਮੀਟਿੰਗ ਪੁਆਂਇੰਟ ’ਤੇ ਚਲਿਆ। ਦੋਹਾਂ ਧਿਰਾਂ ਨੇ ਲੱਦਾਖ ਸਰਹੱਦ ’ਤੇ ਅਸਲ ਕੰਟਰੋਲ ਰੇਖਾ (ਐੱਲਏਸੀ) ਨਾਲ ਜੁੜੇ ਮੁੱਦੇ ਸੁਲਝਾਉਣ ਲਈ ਖੁੱਲ੍ਹ ਕੇ ਵਿਚਾਰ ਪੇਸ਼ ਕੀਤੇ ਪਰ ਗੱਲਬਾਤ ਕਿਸੇ ਸਿਰੇ ਨਾ ਚੜ੍ਹੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਮੁੱਖ ਖ਼ਬਰਾਂ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਦਿੱਲੀ ਵਿਚ ਹਨੇਰੀ ਚੱਲਣ ਤੋਂ ਬਾਅਦ ਭਾਰੀ ਮੀਂਹ; ਰਾਜਸਥਾਨ, ਬਿਹਾਰ ਸਣੇ ...

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਘੱਟੋ ਘੱਟ ਤਾਪਮਾਨ 17.2 ਡਿਗਰੀ ’ਤੇ ਪੁੱਜਿਆ; ਦਹਾਕਿਆਂ ਦਾ ਰਿਕਾਰਡ ਟੁੱ...

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਸਮਾਜਵਾਦੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੀ ਗਈ ਸੀ ਨਾਅਰੇਬਾਜ਼ੀ

ਪੰਜਾਬ ਸਰਕਾਰ ਵੱਲੋਂ 28 ਪੁਲੀਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 28 ਪੁਲੀਸ ਅਧਿਕਾਰੀਆਂ ਦੇ ਤਬਾਦਲੇ

ਏਡੀਜੀਪੀ ਨਰੇਸ਼ ਕੁਮਾਰ ਦਾ ਵੀ ਤਬਾਦਲਾ ਕੀਤਾ

ਸ਼ਹਿਰ

View All