ਕੋਵਿਡ-19 ਟੀਕਾ ਲਗਵਾਉਣ ਬਾਅਦ ਜੇ ਕੋਈ ਗੰਭੀਰ ਸਮੱਸਿਆ ਪੈਦਾ ਹੁੰਦੀ ਹੈ ਤਾਂ ਮੁਆਵਜ਼ਾ ਦਿੱਤਾ ਜਾਵੇਗਾ: ਭਾਰਤ ਬਾਇਓਟੈੱਕ

ਕੋਵਿਡ-19 ਟੀਕਾ ਲਗਵਾਉਣ ਬਾਅਦ ਜੇ ਕੋਈ ਗੰਭੀਰ ਸਮੱਸਿਆ ਪੈਦਾ ਹੁੰਦੀ ਹੈ ਤਾਂ ਮੁਆਵਜ਼ਾ ਦਿੱਤਾ ਜਾਵੇਗਾ: ਭਾਰਤ ਬਾਇਓਟੈੱਕ

ਹੈਦਰਾਬਾਦ, 16 ਜਨਵਰੀ
ਭਾਰਤ ਬਾਇਓਟੈਕ, ਜਿਸ ਨੂੰ ਕੋਵਿਡ-19 ਟੀਕੇ ਕੋਵੈਕਸਿਨ ਦੀਆਂ 55 ਲੱਖ ਖੁਰਾਕਾਂ ਦੀ ਸਪਲਾਈ ਲਈ ਸਰਕਾਰੀ ਖਰੀਦ ਦਾ ਆਰਡਰ ਮਿਲਿਆ ਹੈ, ਨੇ ਕਿਹਾ ਕਿ ਕੰਪਨੀ ਦਾ ਟੀਕਾ ਲਗਵਾਉਣ ਤੋਂ ਬਾਅਦ ਜੇ ਕਿਸੇ ਨੂੰ ਕੋਈ ਗੰਭੀਰ ਸਮੱਸਿਆ ਪੇਸ਼ ਆਉਂਦੀ ਹੈ ਤਾਂ ਕੰਪਨੀ ਉਸ ਨੂੰ ਮੁਆਵਜ਼ਾ ਦੇਵੇਗੀ। ਟੀਕਾ ਲਗਵਾਉਣ ਵਾਲਿਆਂ ਤੋਂ ਦਸਤਖਤ ਕਰਵਾਏ ਜਾਣ ਵਾਲੇ ਸਹਿਮਤੀ ਪੱਤਰ ਵਿੱਚ ਭਾਰਤ ਬਾਇਓਟੈਕ ਨੇ ਕਿਹਾ: "ਕਿਸੇ ਵੀ ਮਾੜੇ ਪ੍ਰਭਾਵ ਜਾਂ ਗੰਭੀਰ ਪ੍ਰਭਾਵ ਪੈਦਾ ਹੋਣ ਦੀ ਸਥਿਤੀ ਵਿੰਚ ਤੁਹਾਨੂੰ ਸਰਕਾਰ ਦੁਆਰਾ ਨਿਰਧਾਰਤ ਅਤੇ ਅਧਿਕਾਰਤ ਕੇਂਦਰਾਂ / ਹਸਪਤਾਲਾਂ ਵਿਚ ਡਾਕਟਰੀ ਸਹਾਇਤਾ ਦਿੱਤੀ ਜਾਵੇਗੀ।" ਸਹਿਮਤੀ ਪੱਤਰ ਵਿਚ ਕਿਹਾ ਗਿਆ ਹੈ, “ਜੇ ਗੰਭੀਰ ਮਾਮਲਾ ਹੋ ਜਾਂਦਾ ਹੈ ਤਾਂ ਕੰਪਨੀ ਦੁਆਰਾ ਮੁਆਵਜ਼ਾ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All