ਗੱਠਜੋੜ ਦਾ ਨਾਂ ‘ਇੰਡੀਆ’ ਰੱਖਣ ਖ਼ਿਲਾਫ਼ ਦਿੱਲੀ ਪੁਲੀਸ ਕੋਲ ਸ਼ਿਕਾਇਤ
ਨਵੀਂ ਦਿੱਲੀ, 19 ਜੁਲਾਈ ਦਿੱਲੀ ਦੇ ਬਾਰਾਖੰਭਾ ਰੋਡ ਪੁਲੀਸ ਥਾਣੇ ਵਿਚ ਸ਼ਿਕਾਇਤ ਦੇ ਕੇ ਦੋਸ਼ ਲਾਇਆ ਗਿਆ ਹੈ ਕਿ 26 ਸਿਆਸੀ ਪਾਰਟੀਆਂ ਨੇ ਆਪਣੇ ਗੱਠਜੋੜ ਦਾ ਨਾਂ ‘ਇੰਡੀਆ’ ਰੱਖ ਕੇ ਇਸ ਨਾਂ ਦੀ ਗਲਤ ਵਰਤੋਂ ਕੀਤੀ ਹੈ। ਸ਼ਿਕਾਇਤ ਵਿਚ ਕਿਹਾ...
Advertisement
ਨਵੀਂ ਦਿੱਲੀ, 19 ਜੁਲਾਈ
ਦਿੱਲੀ ਦੇ ਬਾਰਾਖੰਭਾ ਰੋਡ ਪੁਲੀਸ ਥਾਣੇ ਵਿਚ ਸ਼ਿਕਾਇਤ ਦੇ ਕੇ ਦੋਸ਼ ਲਾਇਆ ਗਿਆ ਹੈ ਕਿ 26 ਸਿਆਸੀ ਪਾਰਟੀਆਂ ਨੇ ਆਪਣੇ ਗੱਠਜੋੜ ਦਾ ਨਾਂ ‘ਇੰਡੀਆ’ ਰੱਖ ਕੇ ਇਸ ਨਾਂ ਦੀ ਗਲਤ ਵਰਤੋਂ ਕੀਤੀ ਹੈ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਪਾਰਟੀਆਂ ਨੇ ਅਜਿਹਾ ਨਾਮ ਚੋਣਾਂ ਵਿਚ ਗੈਰਵਾਜਬ ਰਸੂਖ਼ ਕਾਇਮ ਕਰਨ ਲਈ ਰੱਖਿਆ ਹੈ ਤੇ ਪ੍ਰਤੀਕਾਂ ਬਾਰੇ ਐਕਟ (ਐਂਬਲਮਜ਼ ਐਕਟ) ਦੀ ਉਲੰਘਣਾ ਕੀਤੀ ਹੈ। ਇਹ ਸ਼ਿਕਾਇਤ ਅਵਨੀਸ਼ ਮਿਸ਼ਰਾ ਨੇ ਦਿੱਤੀ ਹੈ। ਹਾਲੇ ਤੱਕ ਕੋਈ ਕੇਸ ਦਰਜ ਨਹੀਂ ਕੀਤਾ ਗਿਆ। -ਪੀਟੀਆਈ
Advertisement
Advertisement
×