ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਫ਼ਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ
ਜੋਗਿੰਦਰ ਸਿੰਘ ਮਾਨ ਮਾਨਸਾ, 7 ਮਈ ਕਾਂਗਰਸ ਨੇ ਪੰਜਾਬ ਦੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ ਹੈ। ਇਸ ਨਾਲ ਪਾਰਟੀ ਵਲੋਂ ਹੁਣ ਰਾਜ ਦੀਆਂ ਸਾਰੀਆਂ 13 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।...
Advertisement
ਜੋਗਿੰਦਰ ਸਿੰਘ ਮਾਨ
ਮਾਨਸਾ, 7 ਮਈ
Advertisement
ਕਾਂਗਰਸ ਨੇ ਪੰਜਾਬ ਦੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ ਹੈ। ਇਸ ਨਾਲ ਪਾਰਟੀ ਵਲੋਂ ਹੁਣ ਰਾਜ ਦੀਆਂ ਸਾਰੀਆਂ 13 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
Advertisement
×