ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਹਸਪਤਾਲ ਦਾਖ਼ਲ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ(83) ਨੂੰ ਬੁਖਾਰ ਮਗਰੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪਾਰਟੀ ਸੂਤਰਾਂ ਨੇ ਕਿਹਾ ਕਿ ਡਾਕਟਰਾਂ ਵੱਲੋਂ ਖੜਗੇ ਦਾ ਸ਼ਹਿਰ ਦੇ ਐੱਮਐੱਸ ਰਮੱਈਆ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ। ਕਾਂਗਰਸ ਆਗੂ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ,...
Advertisement

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ(83) ਨੂੰ ਬੁਖਾਰ ਮਗਰੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪਾਰਟੀ ਸੂਤਰਾਂ ਨੇ ਕਿਹਾ ਕਿ ਡਾਕਟਰਾਂ ਵੱਲੋਂ ਖੜਗੇ ਦਾ ਸ਼ਹਿਰ ਦੇ ਐੱਮਐੱਸ ਰਮੱਈਆ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ।

ਕਾਂਗਰਸ ਆਗੂ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ, ‘‘ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੂੰ ਬੁਖਾਰ ਤੇ ਲੱਤਾਂ ਵਿਚ ਦਰਦ ਦੀ ਸ਼ਿਕਾਇਤ ਮਗਰੋਂ ਹਸਪਤਾਲ ਲਿਜਾਇਆ ਗਿਆ ਹੈ। ਉਹ ਠੀਕ ਹਨ ਤੇ ਘਬਰਾਉਣ ਵਾਲੀ ਕੋਈ ਗੱਲ ਨਹੀਂ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਿਆ ਜਾ ਰਿਹਾ ਹੈ।’’

Advertisement

Advertisement
Tags :
Kharge hospitalisedਕਾਂਗਰਸ ਪ੍ਰਧਾਨਖੜਗੇ ਹਸਪਤਾਲ ਦਾਖ਼ਲਤੇਜ਼ ਬੁਖਾਰਬੰਗਲੂਰੂ
Show comments