ਕਾਂਗਰਸ ਨੇ ਜੇਪੀ ਅਗਰਵਾਲ ਨੂੰ ਮੱਧਪ੍ਰਦੇਸ਼ ਦਾ ਇੰਚਾਰਜ ਲਾਇਆ : The Tribune India

ਕਾਂਗਰਸ ਨੇ ਜੇਪੀ ਅਗਰਵਾਲ ਨੂੰ ਮੱਧਪ੍ਰਦੇਸ਼ ਦਾ ਇੰਚਾਰਜ ਲਾਇਆ

ਕਾਂਗਰਸ ਨੇ ਜੇਪੀ ਅਗਰਵਾਲ ਨੂੰ ਮੱਧਪ੍ਰਦੇਸ਼ ਦਾ ਇੰਚਾਰਜ ਲਾਇਆ

ਨਵੀਂ ਦਿੱਲੀ, 8 ਸਤੰਬਰ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਜੈ ਪ੍ਰਕਾਸ਼ ਅਗਰਵਾਲ ਨੂੰ ਮੱਧਪ੍ਰਦੇਸ਼ ਦਾ ਇੰਚਾਰਜ ਲਾਇਆ ਹੈ। ਇਸ ਤੋਂ ਪਹਿਲਾਂ ਮੁਕੁਲ ਵਾਸਨਿਕ ਸੂਬੇ ਵਿੱਚ ਪਾਰਟੀ ਇੰਚਾਰਜ ਸਨ ਪਰ ਉਨ੍ਹਾਂ ਪਾਰਟੀ ਪ੍ਰਧਾਨ ਨੂੰ ਉਨ੍ਹਾਂ ਨੂੰ ਜ਼ਿੰਮੇਵਾਰੀ ਤੋਂ ਮੁਕਤ ਕਰਨ ਦੀ ਬੇਨਤੀ ਕੀਤੀ ਸੀ। ਹਾਲਾਂਕਿ ਵਾਸਨਿਕ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਹਿਣਗੇ ਪਰ ਉਹ ਹੋਰਨਾਂ ਸੰਗਠਨਾਤਮਕ ਮਾਮਲਿਆਂ ਨੂੰ ਦੇਖਣਗੇ। -ਏਜੰਸੀ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All