ਕਾਂਗਰਸ ਵਰਕਿੰਗ ਕਮੇਟੀ ਮੀਟਿੰਗ: ਸੋਨੀਆ ਨੇ ਕਿਹਾ,‘ ਮੈਂ ਪਾਰਟੀ ਦੀ ਸਥਾਈ ਤੇ ਸਰਗਰਮ ਪ੍ਰਧਾਨ ਹਾਂ’, ਤਿੰਨ ਮਤੇ ਪਾਸ

ਲਖੀਮਪੁਰ ਖੀਰੀ ਘਟਨਾ ਨਾਲ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ

ਨਵੀਂ ਦਿੱਲੀ, 16 ਅਕਤੂਬਰ

ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਅੱਜ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਕਿਹਾ ਕਿ ਕਾਂਗਰਸ ਦਾ ਹਰ ਮੈਂਬਰ ਚਾਹੁੰਦਾ ਹੈ ਕਿ ਪਾਰਟੀ ਸੁਰਜੀਤ ਹੋਵੇ ਪਰ ਇਸ ਲਈ ਏਕਤਾ ਤੇ ਪਾਰਟੀ ਹਿੱਤਾਂ ਨੂੰ ਸਭ ਤੋਂ ਉਪਰ ਰੱਖਣ ਦੀ ਲੋੜ ਹੈ। ਅੱਜ ਪਾਰਟੀ ਅੰਦਰ ‘ਬਗ਼ਾਵਤੀ ਸੁਰਾਂ’ ਵਾਲੇ ਗਰੁੱਪ 23 ਨੂੰ ਸਖ਼ਤ ਲਹਿਜ਼ੇ ਵਿੱਚ ਉਨ੍ਹਾਂ ਕਿਹਾ,‘ ਮੈਂ ਹਮੇਸ਼ਾਂ ਸਪਸ਼ਟਤਾ ਦੀ ਪ੍ਰੰਸ਼ਸਕ ਰਹੀ ਹਾਂ ਤੇ ਮੈਨੂੰ ਮੀਡੀਆ ਰਾਹੀਂ ਗੱਲ ਕਰਨ ਦੀ ਜ਼ਰੂਰਤ ਨਹੀ। ਆਓ ਆਪਾ ਸਪਸ਼ਟ ਚਰਚਾ ਕਰੀਏ। ਮੈਂ ਕਾਂਗਰਸ ਦੀ ਪੂਰਨਕਾਲ ਤੇ ਸਰਗਰਮ ਪ੍ਰਧਾਨ ਹਾਂ।’

ਇਸ ਦੌਰਾਨ ਕਾਂਗਰਸ ਵਰਕਿੰਗ ਕਮੇਟੀ ਨੇ ਦੇਸ਼ ਦੇ ਤਾਜ਼ਾ ਸਿਆਸੀ ਹਾਲਾਤ, ਮਹਿੰਗਾਈ ਅਤੇ ਗੰਭੀਰ ਖੇਤੀ ਸੰਕਟ ਤੇ ਕਿਸਾਨਾਂ ’ਤੇ ਹਮਲਿਆਂ ਸਬੰਧੀ ਤਿੰਨ ਮਤੇ ਪਾਸ ਕੀਤੇ ਉਨ੍ਹਾਂ ਕਿਹਾ ਕਿ ਪਾਰਟੀ ਨੇ 30 ਜੂਨ ਤੱਕ ਕਾਂਗਰਸ ਦੇ ਨਿਯਮਤ ਪ੍ਰਧਾਨ ਦੀ ਚੋਣ ਲਈ ਰੂਪ ਰੇਖਾ ਤਿਆਰ ਕੀਤੀ ਸੀ ਪਰ ਕੋਵਿਡ ਦੀ ਦੂਜੀ ਲਹਿਰ ਕਾਰਨ ਇਸ ਦੀ ਮਿਆਦ ਅਣਮਿੱਥੇ ਸਮੇਂ ਲਈ ਵਧਾਉਣ ਪਈ ਸੀ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਹੈਰਾਨ ਕਰਨ ਵਾਲੀਆਂ ਘਟਨਾਵਾਂ ਭਾਰਤੀ ਜਨਤਾ ਪਾਰਟੀ ਦੀ ਮਾਨਸਿਕਤਾ ਦਰਸਾਉਂਦੀ ਹੈ ਕਿ ਉਹ ਕਿਸਾਨਾਂ ਦੇ ਵਿਰੋਧ ਨੂੰ ਕਿੰਝ ਲੈਂਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਵਿਰੋਧੀ ਧਿਰ ਨੇ ਐੱਮਐੱਸਪੀ ਬਾਰੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਸਿਹਤ ਮੰਤਰਾਲੇ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ...

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਅਤੇ ਹੋਰ ਮੰਗਾਂ ਮੰਨਣ ਲ...

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ

ਸ਼ਹਿਰ

View All