ਕਾਂਗਰਸ ਵਰਕਿੰਗ ਕਮੇਟੀ ਮੈਂਬਰਾਂ ਨੇ ਇਕਸੁਰ ਹੋ ਕੇ ਰਾਹੁਲ ਨੂੰ ਪ੍ਰਧਾਨਗੀ ਸੰਭਾਲਣ ਦੀ ਅਪੀਲ ਕੀਤੀ, ਪ੍ਰਧਾਨ ਦੀ ਚੋਣ ਅਗਲੇ ਸਾਲ 21 ਅਗਸਤ ਤੋਂ 20 ਸਤੰਬਰ ਨੂੰ

ਕਾਂਗਰਸ ਵਰਕਿੰਗ ਕਮੇਟੀ ਮੈਂਬਰਾਂ ਨੇ ਇਕਸੁਰ ਹੋ ਕੇ ਰਾਹੁਲ ਨੂੰ ਪ੍ਰਧਾਨਗੀ ਸੰਭਾਲਣ ਦੀ ਅਪੀਲ ਕੀਤੀ, ਪ੍ਰਧਾਨ ਦੀ ਚੋਣ ਅਗਲੇ ਸਾਲ 21 ਅਗਸਤ ਤੋਂ 20 ਸਤੰਬਰ ਨੂੰ

ਨਵੀਂ ਦਿੱਲੀ, 16 ਅਕਤੂਬਰ

ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰਾਂ ਨੇ ਅੱਜ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਦੀ ਅਪੀਲ ਕੀਤੀ। ਇਸ ਸਬੰਧ ਵਿੱਚ ਮਤਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪੇਸ਼ ਕੀਤਾ ਅਤੇ ਦੂਜੇ ਮੁੱਖ ਮੰਤਰੀਆਂ ਅਤੇ ਨੇਤਾਵਾਂ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ। ਸੀਨੀਅਰ ਕਾਂਗਰਸ ਨੇਤਾ ਅੰਬਿਕਾ ਸੋਨੀ ਨੇ ਕਿਹਾ, ‘ਸਾਰੇ ਮੈਂਬਰ ਇਸ ਗੱਲ ’ਤੇ ਸਹਿਮਤ ਸਨ ਕਿ ਰਾਹੁਲ ਗਾਂਧੀ ਨੂੰ ਕਾਂਗਰਸ ਪਾਰਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣਾ ਚਾਹੀਦਾ ਹੈ।’ ਕਾਂਗਰਸ ਵਰਕਿੰਗ ਕਮੇਟੀ ਅੱਜ 5 ਘੰਟਿਆਂ ਤੱਕ ਚੱਲੀ ਮੀਟਿੰਗ ਵਿੱਚ ਜਥੇਬੰਦਕ ਚੋਣਾਂ, ਆਗਾਮੀ ਵਿਧਾਨ ਸਭਾ ਚੋਣਾਂ ਅਤੇ ਆਮ ਲੋਕਾਂ ਨੂੰ ਦਰਪੇਸ਼ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਕਾਂਗਰਸ ਪ੍ਰਧਾਨ ਲਈ ਚੋਣਾਂ ਅਗਲੇ ਸਾਲ 21 ਅਗਸਤ ਤੋਂ 20 ਸਤੰਬਰ ਵਿਚਾਲੇ ਕਰਵਾਏ ਜਾਣ ਦਾ ਫ਼ੈਸਲਾ ਹੋਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਵਿਰੋਧੀ ਧਿਰ ਨੇ ਐੱਮਐੱਸਪੀ ਬਾਰੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਸਿਹਤ ਮੰਤਰਾਲੇ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ...

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਅਤੇ ਹੋਰ ਮੰਗਾਂ ਮੰਨਣ ਲ...

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ

ਸ਼ਹਿਰ

View All