ਕਾਂਗਰਸ ਦੀ ‘ਹੱਲਾ ਬੋਲ’ ਰੈਲੀ ਮੁਲਤਵੀ : The Tribune India

ਕਾਂਗਰਸ ਦੀ ‘ਹੱਲਾ ਬੋਲ’ ਰੈਲੀ ਮੁਲਤਵੀ

ਕਾਂਗਰਸ ਦੀ ‘ਹੱਲਾ ਬੋਲ’ ਰੈਲੀ ਮੁਲਤਵੀ

ਨਵੀਂ ਦਿੱਲੀ, 18 ਅਗਸਤ

ਕਾਂਗਰਸ ਵੱਲੋਂ ਦੇਸ਼ ਦੀ ਰਾਜਧਾਨੀ ਵਿੱਚ 28 ਅਗਸਤ ਨੂੰ ਕਰਵਾਈ ਜਾਣ ਵਾਲੀ ‘ਹੱਲਾ ਬੋਲ’ ਰੈਲੀ ਕੋਵਿਡ ਦੇ ਵਧ ਰਹੇ ਕੇਸਾਂ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਇਹ ਰੈਲੀ ਜ਼ਰੂਰੀ ਵਸਤਾਂ ’ਤੇ ਲਗਾਏ ਗਏ ਜੀਐੱਸਟੀ ਅਤੇ ਦੇਸ਼ ਵਿੱਚ ਵਧ ਰਹੀ ਬੇਰੁਜ਼ਗਾਰੀ ਕਾਰਨ ਕੇਂਦਰ ਸਰਕਾਰ ਵਿਰੁੱਧ ਕੀਤੀ ਜਾਣੀ ਸੀ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕੀਤਾ, ‘ਕੋਵਿਡ ਦੇ ਵਧ ਰਹੇ ਕੇਸਾਂ ਕਾਰਨ ਕਾਂਗਰਸ ਪਾਰਟੀ ਦੀ ‘ਮਹਿੰਗਾਈ ’ਤੇ ਹੱਲਾ ਬੋਲ’ ਰੈਲੀ ਜੋ ਕਿ 28 ਅਗਸਤ ਨੂੰ ਕਰਵਾਈ ਜਾਣੀ ਸੀ, ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਰੈਲੀ ਹੁਣ 4 ਸਤੰਬਰ ਨੂੰ ਕਰਵਾਈ ਜਾਵੇਗੀ।’-ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਰਾਜਪਾਲ ਤੇ ਪੰਜਾਬ ਸਰਕਾਰ ਦਰਮਿਆਨ ਖਿੱਚੋਤਾਣ ਰੁਕੀ; 27 ਸਤੰਬਰ ਨੂੰ ਸਵੇ...

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਸਲੇਮ ਟਾਬਰੀ ਨੇੜੇ ਸ਼ਗਨ ਬੀਕਾਨੇਰ ਸਵੀਟਸ ਬਾਹਰ ਵਾਪਰੀ ਘਟਨਾ

ਸ਼ਹਿਰ

View All