ਨਵੀਂ ਦਿੱਲੀ, 3 ਜੁਲਾਈ
ਭਾਰਤ ਵਿਚ ਕੋਵਿਡ-19 ਦੇ 20903 ਤੋਂ ਵੱਧ ਨਵੇਂ ਕੇਸਾਂ ਤੋਂ ਬਾਅਦ ਸ਼ੁੱਕਰਵਾਰ ਨੂੰ ਦੇਸ਼ ਵਿਚ ਕਰੋਨਾ ਕੇਸਾਂ ਦੀ ਗਿਣਤੀ 6,25,544 ਹੋ ਗਈ। ਇਸ ਤਰ੍ਹਾਂ ਬੀਤੇ ਚੌਵੀ ਘੰਟਿਆਂ ਦੌਰਾਨ 379 ਲੋਕਾਂ ਦੀ ਮੌਤ ਤੋਂ ਬਾਅਦ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 18,213 ਹੋ ਗਈ ਹੈ।