ਕਰੋਨਾ: ਦੇਸ਼ ’ਚ ਨਵੇਂ ਮਰੀਜ਼ਾਂ ਦਾ ਨਵਾਂ ਰਿਕਾਰਡ; ਇਕ ਦਿਨ ਵਿੱਚ 32695 ਮਰੀਜ਼

ਕਰੋਨਾ: ਦੇਸ਼ ’ਚ ਨਵੇਂ ਮਰੀਜ਼ਾਂ ਦਾ ਨਵਾਂ ਰਿਕਾਰਡ; ਇਕ ਦਿਨ ਵਿੱਚ 32695 ਮਰੀਜ਼

ਨਵੀ ਦਿੱਲੀ, 16 ਜੁਲਾਈ
ਭਾਰਤ ਵਿਚ ਬੀਤੇ ਚੌਵੀ ਘੰਟਿਆਂ ਦੌਰਾਨ 30 ਹਜ਼ਾਰ ਤੋਂ ਵੱਧ ਨਵੇਂ ਮਰੀਜ਼ਾਂ ਦਾ ਨਵਾਂ ਰਿਕਾਰਡ ਬਣ ਗਿਆ ਹੈ। ਇਸ ਤਰ੍ਹਾਂ ਦੇਸ਼ ਵਿੱਚ ਹੁਣ ਕਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 9,68,876 ’ਤੇ ਹੋ ਗਈ ਹੈ ਤੇ ਇਸ ਦੌਰਾਨ 606 ਵਿਅਕਤੀਆਂ ਦੀ ਮੌਤ ਹੋਈ ਹੈ। ਹੁਣ ਤੱਕ ਕੁੱਲ 24,915 ਲੋਕ ਜਾਨ ਗੁਆ ਚੁੱਕੇ ਹਨ। ਕੇਂਦਰੀ ਸਿਹਤ ਸੇਵਾਵਾਂ ਨੇ ਸਵੇਰ ਦੇ ਅੱਠ ਵਜੇ ਤੱਕ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇੱਕ ਦਿਨ ਵਿੱਚ ਕਰੋਨਾ ਵਾਇਰਸ ਦੇ 32,695 ਮਾਮਲੇ ਸਾਹਮਣੇ ਆਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਬਿਹਾਰ ਦੇ ਨੇਤਾਵਾਂ ਨੇ ਸੀਬੀਆਈ ਜਾਂਚ ਮੰਗੀ

ਸ਼ਹਿਰ

View All