ਲਾਲੂ ਤੇ ਹੋਰਾਂ ਖ਼ਿਲਾਫ਼ ਅੱਜ ਫ਼ੈਸਲਾ ਸੁਣਾ ਸਕਦੀ ਹੈ ਅਦਾਲਤ
ਦਿੱਲੀ ਦੀ ਅਦਾਲਤ ਭਲਕੇ 9 ਜਨਵਰੀ ਨੂੰ ਆਰ ਜੇ ਡੀ ਮੁਖੀ ਤੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਲੋਕਾਂ ਨਾਲ ਜੁੜੇ ਕਥਿਤ ਨੌਕਰੀ ਬਦਲੇ ਜ਼ਮੀਨ ਘੁਟਾਲੇ ’ਚ ਦੋਸ਼ ਤੈਅ ਕਰਨ ਸਬੰਧੀ ਆਪਣਾ ਫ਼ੈਸਲਾ ਸੁਣਾ...
Advertisement
ਦਿੱਲੀ ਦੀ ਅਦਾਲਤ ਭਲਕੇ 9 ਜਨਵਰੀ ਨੂੰ ਆਰ ਜੇ ਡੀ ਮੁਖੀ ਤੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਲੋਕਾਂ ਨਾਲ ਜੁੜੇ ਕਥਿਤ ਨੌਕਰੀ ਬਦਲੇ ਜ਼ਮੀਨ ਘੁਟਾਲੇ ’ਚ ਦੋਸ਼ ਤੈਅ ਕਰਨ ਸਬੰਧੀ ਆਪਣਾ ਫ਼ੈਸਲਾ ਸੁਣਾ ਸਕਦੀ ਹੈ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ 19 ਦਸੰਬਰ ਨੂੰ ਲਾਲੂ ਯਾਦਵ ਤੇ ਹੋਰਾਂ ਖ਼ਿਲਾਫ਼ ਸੀ ਬੀ ਆਈ ਵੱਲੋਂ ਦਾਇਰ ਕੇਸ ਦੀ ਸੁਣਵਾਈ ਦੌਰਾਨ ਕਿਹਾ ਸੀ ਕਿ ‘‘ਦੋਸ਼ ਤੈਅ ਕਰਨ ਦਾ ਹੁਕਮ 9 ਜਨਵਰੀ ਨੂੰ ਸਵੇਰੇ 10.30 ਵਜੇ ਸੁਣਾਇਆ ਜਾਵੇਗਾ।’’
Advertisement
Advertisement
×

