ਕੋਵਿਡ-19: ਹਾਲਾਤ ਦਾ ਜਾਇਜ਼ਾ ਲੈਣ ਲਈ ਸਰਕਾਰ ਨੇ ਆਲ ਪਾਰਟੀ ਮੀਟਿੰਗ ਸੱਦੀ

ਕੋਵਿਡ-19: ਹਾਲਾਤ ਦਾ ਜਾਇਜ਼ਾ ਲੈਣ ਲਈ ਸਰਕਾਰ ਨੇ ਆਲ ਪਾਰਟੀ ਮੀਟਿੰਗ ਸੱਦੀ

ਨਵੀਂ ਦਿੱਲੀ, 30 ਨਵੰਬਰ

ਸਰਕਾਰ ਨੇ ਕੋਵਿਡ-19 ਮਹਾਮਾਰੀ ਬਾਰੇ ਚਰਚਾ ਕਰਨ ਲਈ ਆਲ ਪਾਰਟੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 4 ਦਸੰਬਰ ਨੂੰ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਹ ਜਾਣਕਾਰੀ ਸੋਮਵਾਰ ਨੂੰ ਸੂਤਰਾਂ ਨੇ ਦਿੱਤੀ। ਕੋਵਿਡ ਮਹਾਮਾਰੀ ਬਾਰੇ ਚਰਚਾ ਲਈ ਸਰਕਾਰ ਵੱਲੋਂ ਸੱਦੀ ਇਹ ਦੂਜੀ ਆਲ ਪਾਰਟੀ ਮੀਟਿੰਗ ਹੈ। -ਪੀਟੀਆਈ

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All