ਨਵੀਂ ਦਿੱਲੀ, 9 ਦਸੰਬਰ
ਡਾ. ਰੈੱਡੀਜ਼ ਲੈਬਾਰਟਰੀਜ਼ ਨੇ ਭਾਰਤ ਵਿੱਚ ਕੋਵਿਡ-19 ਵਿਰੁੱਧ ਸਪੁਤਨਿਕ ਲਾਈਟ ਵੈਕਸੀਨ ਦੀ ਬੂਸਟਰ ਖੁਰਾਕ ਵਜੋਂ ਪ੍ਰਭਾਵਸ਼ੀਲਤਾ ਅਤੇ ਸੁਰੱਖਿਆ ਦਾ ਮੁਲਾਂਕਣ ਕਰਨ ਲਈ ਭਾਰਤ ਦੇ ਡਰੱਗ ਰੈਗੂਲੇਟਰ ਤੋਂ ਤੀਜੇ ਪੜਾਅ ਦੇ ਕਲੀਨਿਕਲ ਟਰਾਇਲ ਦੀ ਇਜਾਜ਼ਤ ਮੰਗੀ ਹੈ। ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।-ਏਜੰਸੀ