10ਵੀਂ ਤੇ 12ਵੀਂ ਦੀ ਪ੍ਰੀਖਿਆ ਦੇਣ ਵਾਲਿਆਂ ਲਈ ਕੋਵਿਡ ਵੈਕਸੀਨੇਸ਼ਨ ਲਾਜ਼ਮੀ ਕੀਤੀ ਜਾਵੇ: ਹਾਈ ਕੋਰਟ ’ਚ ਪਟੀਸ਼ਨ

10ਵੀਂ ਤੇ 12ਵੀਂ ਦੀ ਪ੍ਰੀਖਿਆ ਦੇਣ ਵਾਲਿਆਂ ਲਈ ਕੋਵਿਡ ਵੈਕਸੀਨੇਸ਼ਨ ਲਾਜ਼ਮੀ ਕੀਤੀ ਜਾਵੇ: ਹਾਈ ਕੋਰਟ ’ਚ ਪਟੀਸ਼ਨ

ਨਵੀਂ ਦਿੱਲੀ, 7 ਮਈ

ਦਿੱਲੀ ਹਾਈ ਕੋਰਟ ਵਿਚ ਦਾਇਰ ਜਨ ਹਿੱਤ ਪਟੀਸ਼ਨ (ਪੀਆਈਐੱਲ) ਰਾਹੀਂ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਸੈਸ਼ਨ 2020-21 ਵਿਚ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ 10ਵੀਂ ਅਤੇ 12ਵੀਂ ਦੇ ਸਾਰੇ ਵਿਦਿਆਰਥੀਆਂ ਨੂੰ ਕੋਵਿਡ-19 ਰੋਕੂ ਟੀਕੇ ਲਗਾਉਣ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ। ਚੀਫ਼ ਜਸਟਿਸ ਡੀਐੱਨ ਪਟੇਲ ਅਤੇ ਜਸਟਿਸ ਜਸਮੀਤ ਸਿੰਘ ਦੇ ਬੈਂਚ ਨੇ ਸਿੱਖਿਆ ਅਤੇ ਸਿਹਤ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਪਟੀਸ਼ਨ ’ਤੇ ਨੋਟਿਸ ਜਾਰੀ ਕਰਦਿਆਂ ਉਨ੍ਹਾਂ ਨੂੰ ਇਸ ਸਬੰਧ ਵਿਚ ਆਪਣੇ ਵਿਚਾਰ ਪੇਸ਼ ਕਰਨ ਲਈ ਕਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All