28 ਸਤੰਬਰ ਨੂੰ ਕਾਂਗਰਸ ’ਚ ਸ਼ਾਮਲ ਹੋਣਗੇ ਸੀਪੀਆਈ ਨੇਤਾ ਕਨ੍ਹਈਆ ਕੁਮਾਰ ਤੇ ਜਿਗਨੇਸ਼ ਮੇਵਾਨੀ : The Tribune India

28 ਸਤੰਬਰ ਨੂੰ ਕਾਂਗਰਸ ’ਚ ਸ਼ਾਮਲ ਹੋਣਗੇ ਸੀਪੀਆਈ ਨੇਤਾ ਕਨ੍ਹਈਆ ਕੁਮਾਰ ਤੇ ਜਿਗਨੇਸ਼ ਮੇਵਾਨੀ

28 ਸਤੰਬਰ ਨੂੰ ਕਾਂਗਰਸ ’ਚ ਸ਼ਾਮਲ ਹੋਣਗੇ ਸੀਪੀਆਈ ਨੇਤਾ ਕਨ੍ਹਈਆ ਕੁਮਾਰ ਤੇ ਜਿਗਨੇਸ਼ ਮੇਵਾਨੀ

ਨਵੀਂ ਦਿੱਲੀ, 25 ਸਤੰਬਰ

ਜੇਐੱਨਯੂਐੱਸਯੂ ਦੇ ਸਾਬਕਾ ਪ੍ਰਧਾਨ ਤੇ ਸੀਪੀਆਈ ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਆਜ਼ਾਦ ਵਿਧਾਇਕ ਜਿਗਨੇਸ਼ ਮੇਵਾਨੀ 28 ਸਤੰਬਰ ਨੂੰ ਕਾਂਗਰਸ ਵਿੱਚ ਸ਼ਾਮਲ ਹੋਣਗੇ। ਦੋਵੇਂ ਨੇਤਾ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਣਗੇ। ਦੋਵਾਂ ਨੇਤਾਵਾਂ ਨੇ ਆਪਣੇ ਮੋਬਾਈਲ ਫੋਨ ਬੰਦ ਕਰ ਦਿੱਤੇ ਹਨ। ਦੋਵਾਂ ਨੇ ਹਾਲ ਹੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ