ਕ੍ਰਿਕਟ: ਵਿਰਾਟ ਕੋਹਲੀ ਵੱਲੋਂ ਟੀ-20 ਵਿਸ਼ਵ ਕੱਪ ਬਾਅਦ ਟੀ-20 ਟੀਮ ਦੀ ਕਪਤਾਨੀ ਛੱਡਣ ਦਾ ਐਲਾਨ

ਕ੍ਰਿਕਟ: ਵਿਰਾਟ ਕੋਹਲੀ ਵੱਲੋਂ ਟੀ-20 ਵਿਸ਼ਵ ਕੱਪ ਬਾਅਦ ਟੀ-20 ਟੀਮ ਦੀ ਕਪਤਾਨੀ ਛੱਡਣ ਦਾ ਐਲਾਨ

ਦੁਬਈ, 16 ਸਤੰਬਰ

ਵਿਰਾਟ ਕੋਹਲੀ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਹ ਸੰਯੁਕਤ ਅਰਬ ਅਮੀਰਾਤ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀ-20 ਟੀਮ ਦੀ ਕਪਤਾਨੀ ਛੱਡ ਦੇਣਗੇ ਪਰ ਉਹ ਇਕ ਰੋਜ਼ਾ ਅਤੇ ਟੈਸਟ ਕਿ੍ਕਟ ਟੀਮ ਦੀ ਅਗਵਾਈ ਕਰਦੇ ਰਹਿਣਗੇ। ਕੋਹਲੀ ਨੇ ਆਪਣੇ ਟਵਿੱਟਰ ਪੇਜ ’ਤੇ ਇਕ ਬਿਆਨ ਪੋਸਟ ਕੀਤਾ, ‘‘ ਮੈਂ ਅਕਤੂਬਰ ਵਿੱਚ ਦੁਬਈ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀ-20 ਕਪਤਾਨ ਵਜੋਂ ਆਪਣਾ ਅਹੁਦਾ ਛੱਡਣ ਦਾ ਫੈਸਲਾ ਕੀਤਾ ਹੈ।’’ ਉਨ੍ਹਾਂ ਕਿਹਾ ਕਿ ਟੀ-20 ਟੀਮ ਦੀ ਕਪਤਾਨੀ ਛੱਡਣ ਦਾ ਫੈਸਲਾ ਨੇੜਲੇ ਲੋਕਾਂ, ਮੁੱਖ ਕੋਚ ਰਵੀ ਸ਼ਾਸਤਰੀ ਅਤੇ ਰੋਹਿਤ ਸ਼ਰਮਾ ਨਾਲ ਸਲਾਹ ਮਸ਼ਵਰੇ ਬਾਅਦ ਲਿਆ ਗਿਆ ਹੈ। ਟੀ-20 ਵਿਸ਼ਵ ਕੱਪ 17 ਅਕਤੂਬਰ ਤੋਂ ਸ਼ੁਰੂ ਹੋਵੇਗਾ। -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All