ਹੁਣ ਸੰਕਟ ’ਚ ਫਸੇ ਬੈਂਕ ਦੇ ਖਾਤਾਧਾਰੀਆਂ ਨੂੰ 90 ਦਿਨਾਂ ’ਚ ਮਿਲਣਗੇ ਪੰਜ ਲੱਖ ਰੁਪਏ ਤੱਕ, ਮੰਤਰੀ ਮੰਡਲ ਵੱਲੋਂ ਕਾਨੂੰਨ ’ਚ ਸੋਧ ਪ੍ਰਵਾਨ

ਹੁਣ ਸੰਕਟ ’ਚ ਫਸੇ ਬੈਂਕ ਦੇ ਖਾਤਾਧਾਰੀਆਂ ਨੂੰ 90 ਦਿਨਾਂ ’ਚ ਮਿਲਣਗੇ ਪੰਜ ਲੱਖ ਰੁਪਏ ਤੱਕ, ਮੰਤਰੀ ਮੰਡਲ ਵੱਲੋਂ ਕਾਨੂੰਨ ’ਚ ਸੋਧ ਪ੍ਰਵਾਨ

ਨਵੀਂ ਦਿੱਲੀ, 28 ਜੁਲਾਈ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਡੀਆਈਸੀਜੀਸੀ ਐਕਟ ਵਿਚ ਸੋਧ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਜਮ੍ਹਾਂ ਬੀਮਾ ਤੇ ਕਰਜ਼ ਗਾਰੰਟੀ ਨਿਗਮ (ਡੀਆਈਸੀਜੀਸੀ) ਕਾਨੂੰਨ 1961 ਵਿੱਚ ਸੋਧ ਦਾ ਐਲਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਮ ਬਜਟ ਵਿੱਚ ਕੀਤਾ ਸੀ। ਇਸ ਦਾ ਉਦੇਸ਼ ਲੈਣ-ਦੇਣ ਦੀਆਂ ਪਾਬੰਦੀਆਂ ਲਗਾਉਣ ਕਾਰਨ ਕਿਸੇ ਸੰਕਟ ਦੀ ਸਥਿਤੀ ਵਿੱਚ ਬੈਂਕ ਦੇ ਖਾਤਾਧਾਰੀਆਂ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਨ੍ਹਾਂ ਨੂੰ 90 ਦਿਨਾਂ ਦੇ ਅੰਦਰ 5 ਲੱਖ ਰੁਪਏ ਤੱਕ ਜਮ੍ਹਾਂ ਰਕਮ ਮਿਲ ਸਕੇ। ਪਿਛਲੇ ਸਾਲ ਸਰਕਾਰ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ (ਪੀਐੱਮਸੀ) ਵਰਗੇ ਬੈਂਕਾਂ ਦੇ ਖਾਤਾਧਾਰੀਆਂ ਨੂੰ ਸਹਾਇਤਾ ਦੇਣ ਲਈ ਜਮ੍ਹਾਂ ਰਕਮਾਂ 'ਤੇ ਬੀਮਾ ਕਵਰ ਪੰਜ ਗੁਣਾ ਵਧਾ ਕੇ 5 ਲੱਖ ਰੁਪਏ ਕਰ ਦਿੱਤਾ ਸੀ। ਪੀਐੱਮਸੀ ਬੈਂਕ ਦੇ ਡੁੱਬਣ ਤੋਂ ਬਾਅਦ ਯੈੱਸ ਬੈਂਕ ਅਤੇ ਲਕਸ਼ਮੀ ਵਿਲਾਸ ਬੈਂਕ ਨੂੰ ਵੀ ਸੰਕਟ ਦਾ ਸਾਹਮਣਾ ਕਰਨਾ ਪਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All