ਪੋਸਟ ਗ੍ਰੈਜੂਏਟ ਕੋਰਸਾਂ ’ਚ ਦਾਖਲਿਆਂ ਲਈ ਇਸ ਅਕਾਦਮਿਕ ਸੈਸ਼ਨ ਤੋਂ ਹੋਵੇਗੀ ਸੀਯੂਈਟੀ

ਪੋਸਟ ਗ੍ਰੈਜੂਏਟ ਕੋਰਸਾਂ ’ਚ ਦਾਖਲਿਆਂ ਲਈ ਇਸ ਅਕਾਦਮਿਕ ਸੈਸ਼ਨ ਤੋਂ ਹੋਵੇਗੀ ਸੀਯੂਈਟੀ

ਨਵੀਂ ਦਿੱਲੀ, 19 ਮਈ

ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਇਸ ਸਾਲ ਤੋਂ ਪੋਸਟ ਗ੍ਰੈਜੂਏਟ ਕੋਰਸਾਂ ਲਈ ਸਾਂਝੀ ਯੂਨੀਵਰਸਿਟੀ ਦਾਖਲਾ ਪ੍ਰੀਖਿਆ (ਸੀਯੂਈਟੀ) ਕਰਵਾਉਣ ਦਾ ਫੈਸਲਾ ਕੀਤਾ ਹੈ। ਯੂਜੀਸੀ ਦੇ ਪ੍ਰਧਾਨ ਜਗਦੀਸ਼ ਕੁਮਾਰ ਨੇ ਇਹ ਜਾਣਕਾਰੀ ਦਿੱਤੀ। ਇਹ ਫੈਸਲਾ ਉਦੋਂ ਆਇਆ ਹੈ ਜਦੋਂ ਹਫ਼ਤਿਆਂ ਪਹਿਲਾਂ ਯੂਜੀਸੀ ਦੇ ਮੁਖੀ ਵੱਲੋਂ 45 ਕੇਂਦਰੀ ਯੂਨੀਵਰਸਿਟੀਆਂ ਵਿੱਚ ਦਾਖਲੇ ਲਈ 12ਵੀਂ ਜਮਾਤ ਦੇ ਅੰਕਾਂ ਦੀ ਥਾਂ ਸੀਯੂਈਟੀ ਅੰਕ ਲਾਜ਼ਮੀ ਕਰਾਰ ਦਿੱਤੇ ਸਨ। ਇਹ ਵੀ ਕਿਹਾ ਸੀ ਕਿ ਕੇਂਦਰੀ ਯੂਨੀਵਰਸਿਟੀਆਂ ਆਪਣੇ ਘੱਟੋ-ਘੱਟ ਯੋਗਤਾ ਮਾਪਦੰਡਾਂ ਦਾ ਫੈਸਲਾ ਕਰ ਸਕਦੀਆਂ ਹਨ। ਸ੍ਰੀ ਜਗਦੀਸ਼ ਕੁਮਾਰ ਨੇ ਦੱਸਿਆ,‘ਅਕਾਦਮਿਕ ਸੈਸ਼ਨ 2022 ਤੋਂ ਪੀਜੀ ਦਾਖਲਿਆਂ ਲਈ ਸੀਯੂਈਟੀ ਵੀ ਕਰਵਾਈ ਜਾਵੇਗੀ। ਇਮਤਿਹਾਨ ਜੁਲਾਈ ਦੇ ਤੀਜੇ ਹਫ਼ਤੇ ਵਿੱਚ ਹੋਵੇਗਾ ਅਤੇ ਅਰਜ਼ੀਆਂ ਦੀ ਪ੍ਰਕਿਰਿਆ ਅੱਜ ਸ਼ੁਰੂ ਹੋਵੇਗੀ ਅਤੇ 18 ਜੂਨ ਨੂੰ ਸਮਾਪਤ ਹੋਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All