ਪੰਜਾਬੀ ਗੀਤਕਾਰ ਦੇਵ ਥਰੀਕੇ ਵਾਲਾ ਦਾ ਦੇਹਾਂਤ

ਪੰਜਾਬੀ ਗੀਤਕਾਰ ਦੇਵ ਥਰੀਕੇ ਵਾਲਾ ਦਾ ਦੇਹਾਂਤ

ਜੋਗਿੰਦਰ ਸਿੰਘ ਮਾਨ

ਮਾਨਸਾ, 25 ਜਨਵਰੀ

ਪੰਜਾਬੀ ਦੇ ਪ੍ਰਸਿੱਧ ਗੀਤਕਾਰ ਹਰਦੇਵ ਸਿੰਘ ਦਿਲਗੀਰ (ਦੇਵ ਥਰੀਕਿਆਂ ਵਾਲਾ) ਦਾ ਅੱਜ ਤੜਕੇ ਦੇਹਾਂਤ ਹੋ ਗਿਆ। ਉਹ 82 ਸਾਲਾਂ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਥਰੀਕੇ ਵਿਚ ਬਾਅਦ ਦੁਪਹਿਰ 2 ਵਜੇ ਕੀਤਾ ਜਾਵੇਗਾ। ਉਨ੍ਹਾਂ ਦੇ ਲਿਖੇ ਗੀਤਾਂ ਦੀ ਦੁਨੀਆਂ ਭਰ ਵਿੱਚ ਧੁੂਮ ਰਹੀ। ਉਨ੍ਹਾਂ ਦੇ ਗੀਤ ਹਰ‌ ਕਿਸੇ ਦੀ ਜ਼ਬਾਨ 'ਤੇ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All