ਯਮਨ ਵਿੱਚ ਭਾਰਤੀ ਨਰਸ ਦੀ ਫਾਂਸੀ ਦੀ ਸਜ਼ਾ ’ਤੇ ਰੋਕ ਲੱਗੀ
ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਯਮਨ ਵਿੱਚ ਕਤਲ ਦੇ ਦੋਸ਼ ਹੇਠ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੀ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਸੁਰੱਖਿਅਤ ਰਿਹਾਈ ਯਕੀਨੀ ਬਣਾਉਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਬੈਂਚ ਨੂੰ...
Advertisement
ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਯਮਨ ਵਿੱਚ ਕਤਲ ਦੇ ਦੋਸ਼ ਹੇਠ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੀ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਸੁਰੱਖਿਅਤ ਰਿਹਾਈ ਯਕੀਨੀ ਬਣਾਉਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਬੈਂਚ ਨੂੰ ਦੱਸਿਆ ਗਿਆ ਕਿ ਪ੍ਰਿਆ ਦੀ ਫਾਂਸੀ ਦੀ ਸਜ਼ਾ, ਜੋ 16 ਜੁਲਾਈ ਨੂੰ ਦਿੱਤੀ ਜਾਣੀ ਸੀ, ’ਤੇ ਰੋਕ ਲੱਗ ਗਈ ਹੈ। ਬੈਂਚ ਨੇ ਕਿਹਾ ਕਿ ਪਟੀਸ਼ਨਰ ‘ਸੇਵ ਨਿਮਿਸ਼ਾ ਪ੍ਰਿਆ-ਇੰਟਰਨੈਸ਼ਨਲ ਐਕਸ਼ਨ ਕੌਂਸਲ’ ਸਰਕਾਰ ਕੋਲ ਆਪਣਾ ਪੱਖ ਰੱਖ ਸਕਦਾ ਹੈ।
Advertisement
Advertisement
×