DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Actress Nora Fatehi ਖ਼ਿਲਾਫ਼ ਮਾਣਹਾਨੀ ਮਾਮਲਾ

ਹਵਾਬਾਜ਼ੀ ਕੰਪਨੀ ਨੇ ਗਾਂਧੀਨਗਰ ਦੀ ਅਦਾਲਤ ਵਿੱਚ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ 3 ਕਰੋੜ ਰੁਪਏ ਦਾ ਸਿਵਲ ਮਾਣਹਾਨੀ ਮਾਮਲਾ ਦਾਇਰ ਕੀਤਾ ਹੈ। ਕੰਪਨੀ ਦਾ ਦੋਸ਼ ਹੈ ਕਿ ਅਦਾਕਾਰਾ ਨੇ ਸੋਸ਼ਲ ਮੀਡੀਆ ’ਤੇ ਅਪਮਾਨਜਨਕ ਟਿੱਪਣੀਆਂ ਕਰਦਿਆਂ ਉਨ੍ਹਾਂ ਦੇ ਚਾਰਟਰਡ ਜਹਾਜ਼ ਨੂੰ ‘ਲੇਗੋ...

  • fb
  • twitter
  • whatsapp
  • whatsapp
Advertisement

ਹਵਾਬਾਜ਼ੀ ਕੰਪਨੀ ਨੇ ਗਾਂਧੀਨਗਰ ਦੀ ਅਦਾਲਤ ਵਿੱਚ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ 3 ਕਰੋੜ ਰੁਪਏ ਦਾ ਸਿਵਲ ਮਾਣਹਾਨੀ ਮਾਮਲਾ ਦਾਇਰ ਕੀਤਾ ਹੈ। ਕੰਪਨੀ ਦਾ ਦੋਸ਼ ਹੈ ਕਿ ਅਦਾਕਾਰਾ ਨੇ ਸੋਸ਼ਲ ਮੀਡੀਆ ’ਤੇ ਅਪਮਾਨਜਨਕ ਟਿੱਪਣੀਆਂ ਕਰਦਿਆਂ ਉਨ੍ਹਾਂ ਦੇ ਚਾਰਟਰਡ ਜਹਾਜ਼ ਨੂੰ ‘ਲੇਗੋ ਏਅਰਪਲੇਨ’ ਕਿਹਾ ਸੀ, ਜਿਸ ਕਾਰਨ ਕੰਪਨੀ ਦੀ ਸਾਖ ਨੂੰ ਨੁਕਸਾਨ ਪੁੱਜਿਆ ਹੈ। ਅਦਾਲਤ 25 ਸਤੰਬਰ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ।

Advertisement
Advertisement
×