ਸਿੱਖਾਂ ’ਤੇ ਟਿੱਪਣੀਆਂ ਕਰਨ ਦੇ ਮਾਮਲੇ ’ਚ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਕਮੇਟੀ ਨੇ ਅਦਾਕਾਰਾ ਕੰਗਨਾ ਨੂੰ ਤਲਬ ਕੀਤਾ

ਸਿੱਖਾਂ ’ਤੇ ਟਿੱਪਣੀਆਂ ਕਰਨ ਦੇ ਮਾਮਲੇ ’ਚ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਕਮੇਟੀ ਨੇ ਅਦਾਕਾਰਾ ਕੰਗਨਾ ਨੂੰ ਤਲਬ ਕੀਤਾ

ਨਵੀਂ ਦਿੱਲੀ, 25 ਨਵੰਬਰ

ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਨੇ ਸੋਸ਼ਲ ਮੀਡੀਆ 'ਤੇ ਕਥਿਤ ਨਫ਼ਰਤ ਵਾਲੀ ਪੋਸਟ ਦੇ ਮਾਮਲੇ ਵਿੱਚ ਅਦਾਕਾਰਾ ਕੰਗਨਾ ਰਣੌਤ ਨੂੰ ਤਲਬ ਕੀਤਾ ਹੈ। ਆਪ' ਨੇਤਾ ਰਾਘਵ ਚੱਢਾ ਦੀ ਅਗਵਾਈ ਵਾਲੀ ਦਿੱਲੀ ਵਿਧਾਨ ਸਭਾ ਦੀ ਕਮੇਟੀ ਨੇ ਅਦਾਕਾਰਾ ਕੰਗਨਾ ਰਣੌਤ ਨੂੰ ਸਿੱਖਾਂ 'ਤੇ ਕਥਿਤ ਟਿੱਪਣੀਆਂ ਕਰਨ ਦੇ ਮਾਮਲੇ ’ਚ 6 ਦਸੰਬਰ ਨੂੰ ਤਲਬ ਕੀਤਾ ਹੈ। ਇਹ ਸੰਮਨ ਸਿੱਖਾਂ 'ਤੇ ਅਪਮਾਨਜਨਕ ਟਿੱਪਣੀਆਂ ਕਰਨ ਕਰਕੇ ਜਾਰੀ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All