ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
Delhi CM Rekha Gupta meets PM Modi
Advertisement
ਨਵੀਂ ਦਿੱਲੀ, 22 ਫਰਵਰੀ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਮੁਲਾਕਾਤ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ।
Advertisement
ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ ਨੇ ਵੀਰਵਾਰ ਨੂੰ ਰਾਮ ਲੀਲਾ ਮੈਦਾਨ ਵਿੱਚ ਇੱਕ ਸਮਾਰੋਹ ਦੌਰਾਨ ਛੇ ਮੰਤਰੀਆਂ ਨਾਲ ਸਹੁੰ ਚੁੱਕੀ ਸੀ।
ਕੌਮੀ ਰਾਜਧਾਨੀ ਵਿੱਚ ਭਾਜਪਾ 37 ਸਾਲਾ ਬਾਅਦ ਸੱਤਾ ਵਿੱਚ ਆਈ ਹੈ। -ਪੀਟੀਆਈ
Advertisement