DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ ਕੇਜਰੀਵਾਲ ਦਾ ਜੁਡੀਸ਼ਲ ਰਿਮਾਂਡ 3 ਸਤੰਬਰ ਤੱਕ ਵਧਾਇਆ

ਨਵੀਂ ਦਿੱਲੀ, 27 ਅਗਸਤ ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਸਤੰਬਰ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਅਦਾਲਤ ਵਿਚ ਵੀਡੀਓ ਕਾਨਫਰੰਸ...
  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 27 ਅਗਸਤ

ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਸਤੰਬਰ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤੇ ਜਾਣ ਤੋਂ ਬਾਅਦ ਕੇਜਰੀਵਾਲ ਦੀ ਹਿਰਾਸਤ ਵਿਚ ਵਾਧਾ ਕਰ ਦਿੱਤਾ|

Advertisement

Advertisement
×