ਦਿੱਲੀ ਦੀ ਮੰਤਰੀ ਆਤਿਸ਼ੀ ਨੇ ਰਾਤ ਨੂੰ ਬਾਰਡਰ ਦਾ ਲਿਆ ਜਾਇਜ਼ਾ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 10 ਨਵੰਬਰ ਦਿੱਲੀ ਦੀ ਮਾਲ ਮੰਤਰੀ ਆਤਿਸ਼ੀ ਵੱਲੋਂ ਕੇਜਰੀਵਾਲ ਸਰਕਾਰ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਦੇ ਹੁਕਮਾਂ ਦੇ ਮੱਦੇਨਜ਼ਰ ਰਾਤ ਨੂੰ ਬਾਰਡਰ ਦਾ ਨਿਰੀਖਣ ਕੀਤਾ ਤੇ ਗੁਆਂਢੀ ਸੂਬੇ ਤੋਂ ਆ ਰਹੇ ਟਰੱਕਾਂ ਦੀ ਜਾਂਚ ਕੀਤੀ।...
Advertisement
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 10 ਨਵੰਬਰ
Advertisement
ਦਿੱਲੀ ਦੀ ਮਾਲ ਮੰਤਰੀ ਆਤਿਸ਼ੀ ਵੱਲੋਂ ਕੇਜਰੀਵਾਲ ਸਰਕਾਰ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਦੇ ਹੁਕਮਾਂ ਦੇ ਮੱਦੇਨਜ਼ਰ ਰਾਤ ਨੂੰ ਬਾਰਡਰ ਦਾ ਨਿਰੀਖਣ ਕੀਤਾ ਤੇ ਗੁਆਂਢੀ ਸੂਬੇ ਤੋਂ ਆ ਰਹੇ ਟਰੱਕਾਂ ਦੀ ਜਾਂਚ ਕੀਤੀ। ਦਿੱਲੀ ਸਰਕਾਰ ਵੱਲੋਂ ਟਰੱਕਾਂ ਉਪਰ ਦਿੱਲੀ ਦਾਖ਼ਲੇ ਉਪਰ ਰੋਕ ਲਾਈ ਹੋਈ ਹੈ।
Advertisement
×