ਦਿੱਲੀ-ਮੁੰਬਈ ਐਕਸਪ੍ਰੈੱਸਵੇਅ: ਗਡਕਰੀ ਨੇ 5 ਰਾਜਾਂ ਨੂੰ ਜੋੜਨ ਵਾਲੇ ਆਪਣੇ ਡਰੀਮ ਪ੍ਰਾਜੈਕਟ ਦਾ ਜਾਇਜ਼ਾ ਲਿਆ

ਨਵੀਨ ਪੰਚਾਲ

ਗੁਰੂਗ੍ਰਾਮ, 16 ਸਤੰਬਰ

ਕੇਂਦਰੀ ਸੜਕ ਆਵਾਜਾਈ ਅਤੇ ਜਹਾਜ਼ਰਾਨੀ ਮੰਤਰੀ ਨਿਤਿਨ ਗਡਕਰੀ ਨੇ ਨਿਰਮਾਣ ਅਧੀਨ ਦਿੱਲੀ-ਮੁੰਬਈ ਐਕਸਪ੍ਰੈਸਵੇਅ ਦਾ ਜਾਇਜ਼ਾ ਲਿਆ। ਉਸਾਰੀ ਦੇ ਕੰਮ 'ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ। ਅੱਜ ਸਾਰਾ ਦਿਨ ਚੱਲਣ ਵਾਲੇ ਜਾਇਜ਼ੇ ਦੀ ਸ਼ੁਰੂਆਤ ਉਨ੍ਹਾਂ ਗੁਰੂਗ੍ਰਾਮ ਦੇ ਪਿੰਡ ਲੋਹਟਕੀ ਤੋਂ ਕੀਤੀ। ਹਰਿਆਣਾ ਮੁੱਖ ਮੰੰਤਰੀ ਮਨੋਹਰ ਲਾਲ ਖੱਟਰ ਵੀ ਉਨ੍ਹਾਂ ਨਾਲ ਸਨ। ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਸਮੇਤ 5 ਰਾਜਾਂ ਨੂੰ ਜੋੜਨ ਵਾਲਾ ਇਹ ਐਕਸਪ੍ਰੈਸਵੇਅ ਨਿਤਿਨ ਗਡਕਰੀ ਦਾ ਡਰੀਮ ਪ੍ਰਾਜੈਕਟ ਹੈ। ਇਹ ਐਕਸਪ੍ਰੈਸਵੇਅ ਗੁਜਰਾਤ ਨੂੰ ਦਿੱਲੀ ਨਾਲ ਵੀ ਜੋੜੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All