ਕੇਂਦਰ ਨੂੰ ਹਰ ਮਹੀਨੇ 1500 ਕਰੋੜ ਰੁਪਏ ਦਾ ਟੌਲ ਮਾਲੀਆ ਦੇਵੇਗਾ ਦਿੱਲੀ-ਮੁੰਬਈ ਐਕਸਪ੍ਰੈੱਸਵੇਅ: ਗਡਕਰੀ

ਕੇਂਦਰ ਨੂੰ ਹਰ ਮਹੀਨੇ 1500 ਕਰੋੜ ਰੁਪਏ ਦਾ ਟੌਲ ਮਾਲੀਆ ਦੇਵੇਗਾ ਦਿੱਲੀ-ਮੁੰਬਈ ਐਕਸਪ੍ਰੈੱਸਵੇਅ: ਗਡਕਰੀ

ਨਵੀਂ ਦਿੱਲੀ, 19 ਸਤੰਬਰ

ਕੇਂਦਰੀ ਸੜਕ ਆਵਾਜਾਈ ਅਤੇ ਰਾਸ਼ਟਰੀ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ਚਾਲੂ ਹੋਣ ਤੋਂ ਬਾਅਦ ਕੇਂਦਰ ਨੂੰ ਹਰ ਮਹੀਨੇ 1000-1500 ਕਰੋੜ ਰੁਪਏ ਦਾ ਟੌਲ ਮਾਲੀਆ ਦੇਵੇਗਾ। ਇਹ ਐਕਸਪ੍ਰੈੱਸਵੇਅ 2023 ਵਿੱਚ ਚਾਲੂ ਹੋਣ ਦੀ ਉਮੀਦ ਹੈ। ਸ੍ਰੀ ਗਡਕਰੀ ਨੇ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐੱਨਐੱਚਏਆਈ) ਨੂੰ 'ਸੋਨੇ ਦੀ ਖਾਨ' ਕਰਾਰ ਦਿੱਤਾ। ਉਨ੍ਹਾਂ ਹਾਲ ਹੀ ਵਿੱਚ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਲੰਮੀ ਯਾਤਰਾ ਪੂਰੀ ਕੀਤੀ ਹੈ। ਉਨ੍ਹਾਂ ਅੱਜ ਇਥੇ ਕਿਹਾ ਕਿ ਅਗਲੇ ਪੰਜ ਸਾਲ ਵਿੱਚ ਐੱਨਐੱਚਏਆਈ ਦੀ ਸਾਲਾਨਾ ਟੌਲ ਆਮਦਨ ਵੱਧ ਕੇ 1.40 ਲੱਖ ਕਰੋੜ ਹੋ ਜਾਵੇਗੀ, ਜੋ ਹਾਲੇ 40000 ਕਰੋੜ ਰੁਪਏ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All