ਦਿੱਲੀ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ’ਚ ਝਾੜੂ ਫਿਰਿਆ: ਆਪ ਨੂੰ ਚਾਰ ਤੇ ਕਾਂਗਰਸ ਨੂੰ ਇਕ ਸੀਟ, ਭਾਜਪਾ ਦੇ ਹੱਥ ਖਾਲ੍ਹੀ

ਦਿੱਲੀ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ’ਚ ਝਾੜੂ ਫਿਰਿਆ: ਆਪ ਨੂੰ ਚਾਰ ਤੇ ਕਾਂਗਰਸ ਨੂੰ ਇਕ ਸੀਟ, ਭਾਜਪਾ ਦੇ ਹੱਥ ਖਾਲ੍ਹੀ

ਨਵੀਂ ਦਿੱਲੀ, 3 ਮਾਰਚ

ਦਿੱਲੀ ਨਗਰ ਨਿਗਮ ਦੇ ਪੰਜ ਵਾਰਡਾਂ ਦੀਆਂ ਜ਼ਿਮਨੀ ਚੋਣਾਂ ਵਿਚ ਬੁੱਧਵਾਰ ਨੂੰ ਐਲਾਨੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਨੇ ਚਾਰ ਵਾਰਡਾਂ ਵਿਚ ਜਿੱਤ ਹਾਸਲ ਕੀਤੀ, ਜਦਕਿ ਕਾਂਗਰਸ ਦਾ ਉਮੀਦਵਾਰ ਇਕ ਵਾਰਡ ਵਿਚ ਜੇਤੂ ਰਿਹਾ। ਪਹਿਲਾਂ ਇਨ੍ਹਾਂ ਪੰਜ ਸੀਟਾਂ ਵਿੱਚੋਂ ਭਾਜਪਾ ਕੋਲ ਇੱਕ ਸੀਟ ਸੀ ਪਰ ਇਸ ਵਾਰ ਭਾਜਪਾ ਦਾ ਖਾਤਾ ਵੀ ਨਹੀਂ ਖੱਲ੍ਹਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All