ਦਿੱਲੀ ਪੁਲੀਸ ਨੇ ਗਾਜ਼ੀਪੁਰ ਬਾਰਡਰ ਤੋਂ ਆਵਾਜਾਈ ਲਈ ਸੜਕ ਦਾ ਇਕ ਪਾਸਾ ਖੋਲ੍ਹਿਆ

ਦਿੱਲੀ ਪੁਲੀਸ ਨੇ ਗਾਜ਼ੀਪੁਰ ਬਾਰਡਰ ਤੋਂ ਆਵਾਜਾਈ ਲਈ ਸੜਕ ਦਾ ਇਕ ਪਾਸਾ ਖੋਲ੍ਹਿਆ

ਨਵੀਂ ਦਿੱਲੀ, 2 ਮਾਰਚ

ਪੁਲੀਸ ਨੇ ਦੱਸਿਆ ਹੈ ਕਿ ਗਾਜ਼ੀਪੁਰ ਬਾਰਡਰ ਦੀ ਦਿੱਲੀ ਨਾਲ ਜੁੜਦੀ ਸੜਕ ਨੂੰ ਅੱਜ ਖੋਲ੍ਹ ਦਿੱਤਾ ਗਿਆ ਹੈ। ਇਹ ਸੜਕ ਕਿਸਾਨਾਂ ਤੇ ਪੁਲੀਸ ਵਿਚਾਲੇ ਝੜਪ ਤੋਂ ਬਾਅਦ 26 ਜਨਵਰੀ ਤੋਂ ਬੰਦ ਸੀ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੜਕ ਦਾ ਇਕ ਪਾਸਾ ਜਿਸ ਤੋਂ ਆਵਾਜਾਈ ਦਿੱਲੀ ਤੋਂ ਗਾਜ਼ੀਆਬਾਦ ਜਾਂਦੀ ਹੈ, ਨੂੰ ਸਵੇਰੇ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ। ਸੜਕ ਦਾ ਦੂਸਰਾ ਪਾਸਾ ਹਾਲੇ ਬੰਦ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All