ਦਿੱਲੀ ਸੇਵਾਵਾਂ ਸੋਧ ਬਿੱਲ ਲੋਕ ਸਭਾ ’ਚ ਪਾਸ
ਨਵੀਂ ਦਿੱਲੀ, 3 ਅਗਸਤ ਲੋਕ ਸਭਾ ’ਚ ਅੱਜ ਦਿੱਲੀ ਸੇਵਾਵਾਂ ਸੋਧ ਬਿੱਲ ਪਾਸ ਕਰ ਦਿੱਤਾ ਗਿਆ ਹੈ। ਸੰਸਦ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਕੌਮੀ ਰਾਜਧਾਨੀ ਖੇਤਰ ਸਾਸ਼ਨ ਸੋਧ ਬਿੱਲ-2023 ਪੇਸ਼ ਕੀਤਾ ਸੀ ਜਿਸ ਨੂੰ ਚਰਚਾ ਮਗਰੋਂ ਪਾਸ...
Advertisement
ਨਵੀਂ ਦਿੱਲੀ, 3 ਅਗਸਤ
ਲੋਕ ਸਭਾ ’ਚ ਅੱਜ ਦਿੱਲੀ ਸੇਵਾਵਾਂ ਸੋਧ ਬਿੱਲ ਪਾਸ ਕਰ ਦਿੱਤਾ ਗਿਆ ਹੈ। ਸੰਸਦ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਕੌਮੀ ਰਾਜਧਾਨੀ ਖੇਤਰ ਸਾਸ਼ਨ ਸੋਧ ਬਿੱਲ-2023 ਪੇਸ਼ ਕੀਤਾ ਸੀ ਜਿਸ ਨੂੰ ਚਰਚਾ ਮਗਰੋਂ ਪਾਸ ਕਰ ਦਿੱਤਾ ਗਿਆ। ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ ਨੂੰ ਲਿਆਉਣ ਦਾ ਮਕਸਦ ਦਿੱਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਕਥਿਤ ਭ੍ਰਿਸ਼ਟਾਚਾਰ ਨੂੰ ਸਾਹਮਣੇ ਲਿਆਉਣਾ ਹੈ। ਉਨ੍ਹਾਂ ਨੇ ਹੋਰ ਵਿਰੋਧੀ ਪਾਰਟੀਆਂ ਨੂੰ ਰਾਜਧਾਨੀ ਦਿੱਲੀ ’ਚ ਸੱਤਾਧਾਰੀ ਪਾਰਟੀ ਦਾ ਸਮਰਥਨ ਨਾ ਕਰਨ ਦੀ ਅਪੀਲ ਵੀ ਕੀਤੀ।
Advertisement
Advertisement