ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 15 ਜੁਲਾਈ
Advertisement
ਕੌਮੀ ਰਾਜਧਾਨੀ ਵਿਚ ਯਮੁਨਾ ਦਾ ਪਾਣੀ ਘਟਣ ਲੱਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਯਮੁਨਾ ਵਿਚ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਦਿੱਲੀ ਦੇ ਇਲਾਕਿਆਂ ਵਿਚ ਵੀ ਪਾਣੀ ਭਰਨ ਦਾ ਪੱਧਰ ਘੱਟ ਹੋ ਰਿਹਾ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਕਈ ਖੇਤਰਾਂ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ।
Advertisement
Advertisement
×

