ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ: ਯਮੁਨਾ ਦਾ ਪਾਣੀ ਘਟਿਆ

ਮੌਸਮ ਵਿਭਾਗ ਵੱਲੋਂ ਯੈਲੋ ਅਲਰਟ
Advertisement

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 15 ਜੁਲਾਈ

Advertisement

ਕੌਮੀ ਰਾਜਧਾਨੀ ਵਿਚ ਯਮੁਨਾ ਦਾ ਪਾਣੀ ਘਟਣ ਲੱਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਯਮੁਨਾ ਵਿਚ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਦਿੱਲੀ ਦੇ ਇਲਾਕਿਆਂ ਵਿਚ ਵੀ ਪਾਣੀ ਭਰਨ ਦਾ ਪੱਧਰ ਘੱਟ ਹੋ ਰਿਹਾ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਕਈ ਖੇਤਰਾਂ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ।

Advertisement
Tags :
Yamuna Riverਘਟਿਆ,ਦਿੱਲੀਪਾਣੀ:ਯਮੁਨਾ
Show comments