ਬਾਬਾ ਸਾਹਿਬ ਅੰਬੇਡਕਰ ਦੇ ਮੁੰਬਈ ਸਥਿਤ ਘਰ ਵਿੱਚ ਭੰਨਤੋੜ; ਕੇਸ ਦਰਜ

ਬਾਬਾ ਸਾਹਿਬ ਅੰਬੇਡਕਰ ਦੇ ਮੁੰਬਈ ਸਥਿਤ ਘਰ ਵਿੱਚ ਭੰਨਤੋੜ; ਕੇਸ ਦਰਜ

ਮੁੰਬਈ, 8 ਜੁਲਾਈ

ਮੁੰਬਈ ਪੁਲੀਸ ਨੇ ਡਾ. ਬਾਬਾ ਸਾਹਿਬ ਅੰਬੇਡਕਰ ਦੇ ਘਰ 'ਰਾਜਗ੍ਰਹਿ' ਵਿਖੇ ਭੰਨਤੋੜ ਕਰਨ ਦੇ ਮਾਮਲੇ ਵਿੱਚ ਅਣਪਛਾਤਿਆਂ ਖ਼ਿਲਾਫ ਐੱਫਆਈਆਰ ਦਰਜ ਕੀਤੀ ਹੈ। ਪੁਲੀਸ ਨੇ ਦੱਸਿਆ ਕਿ ਦਾਦਰ ਖੇਤਰ ਵਿਚ ਮੰਗਲਵਾਰ ਦੀ ਰਾਤ ਨੂੰ ਦੋ ਵਿਅਕਤੀਆਂ ਨੇ 'ਰਾਜਗ੍ਰਹਿ' ਦੀਆਂ ਖਿੜਕੀਆਂ 'ਤੇ ਪੱਥਰ ਸੁੱਟੇ, ਸੀਸੀਟੀਵੀ ਕੈਮਰੇ ਅਤੇ ਗਮਲਿਆਂ ਵਿੱਚ ਲੱਗੇ ਪੌਦਿਆਂ ਨੂੰ ਨੁਕਸਾਨ ਪਹੁੰਚਾਇਆ ਸੀ। ਅਧਿਕਾਰੀ ਨੇ ਕਿਹਾ ਸੀਸੀਟੀਵੀ ਫੁਟੇਜ ਵਿਚ ਇਕ ਵਿਅਕਤੀ ਨੂੰ ਸੰਵਿਧਾਨ ਨਿਰਮਾਤਾ ਘਰ ਦੇ ਅਹਾਤੇ ਵਿਚ ਗਮਲੇ ਤੋੜਦਾ ਨਜ਼ਰ ਆਇਆ ਤੇ ਫੇਰ ਭੱਜ ਗਿਆ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਦਾਦਰ ਦੀ ਹਿੰਦੂ ਕਲੋਨੀ ਵਿੱਚ ਸਥਿਤ ਇਹ ਦੋ ਮੰਜ਼ਿਲਾ ਬੰਗਲਾ ਅੰਬੇਡਕਰ ਆਜਾਇਬਘਰ ਹੈ, ਜਿਥੇ ਉਨ੍ਹਾਂ ਦੀਆਂ ਕਿਤਾਬਾਂ, ਚਿੱਤਰ, ਕਲਾਕ੍ਰਿਤਾਂ ਮੌਜੂਦ ਹਨ। ਇਥੇ ਉਨ੍ਹਾਂ ਦਾ ਪਰਿਵਾਰ ਰਹਿੰਦਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਸੋਨੀਆ ਨੇ ਮਾਮਲਾ ਸੁਲਝਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All