ਡੇਰਾ ਮੁਖੀ ਦੀ ਪੈਰੋਲ ਖ਼ਤਮ, ਜੇਲ੍ਹ ਭੇਜਿਆ : The Tribune India

ਡੇਰਾ ਮੁਖੀ ਦੀ ਪੈਰੋਲ ਖ਼ਤਮ, ਜੇਲ੍ਹ ਭੇਜਿਆ

ਡੇਰਾ ਮੁਖੀ ਦੀ ਪੈਰੋਲ ਖ਼ਤਮ, ਜੇਲ੍ਹ ਭੇਜਿਆ

ਚੰਡੀਗੜ੍ਹ, 25 ਨਵੰਬਰ

ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 40 ਦਿਨ ਦੀ ਪੈਰੋਲ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਉਹ 14 ਅਕਤੂਬਰ ਨੂੰ ਜੇਲ੍ਹ ’ਚੋਂ ਬਾਹਰ ਆਇਆ ਸੀ ਅਤੇ ਉੱਤਰ ਪ੍ਰਦੇਸ਼ ਦੇ ਬਾਗ਼ਪਤ ਦੇ ਆਸ਼ਰਮ ਵਿੱਚ ਰਹਿ ਰਿਹਾ ਸੀ। ਇਸ ਦੌਰਾਨ ਉਹ ਆਨਲਾਈਨ ਉਪਦੇਸ਼ ਦੇਣ ਕਾਰਨ ਚਰਚਾ ਵਿੱਚ ਬਣਿਆ ਰਿਹਾ। ਡੇਰਾ ਮੁਖੀ ਆਪਣੀ ਇੱਕ ਸ਼ਰਧਾਲੂ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਵੀਹ ਸਾਲ ਦੀ ਸਜ਼ਾ ਭੁਗਤ ਰਿਹਾ ਹੈ। -ਪੱਤਰ ਪ੍ਰੇਰਕ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਸ਼ਹਿਰ

View All