ਮੁਬੰਈ, 30 ਜੂਨ
ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਵੱਲੋਂ ਵੀਰਵਾਰ ਸ਼ਾਮ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਮਗਰੋਂ ਭਾਜਪਾ ਆਗੂ ਦੇਵੇਂਦਰ ਫੜਨਵੀਸ ਨੇ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਜ਼ਿਕਰਯੋਗ ਹੈ ਕਿ ਦੇਵੇਂਦਰ ਫੜਨਵੀਸ ਮਹਾਰਾਸ਼ਟਰ ਦੇ ਮੁੱਖ ਮੰਤਰੀ ਵੀ ਰਹਿ ਚੁੱਕੇ ਹਨ। -ਏਜੰਸੀ