ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤਾਮਿਲ ਨਾਡੂ ਦੇ ਡੀਜੀਆਈ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ

ਕੋਇੰਬਟੂਰ, 7 ਜੁਲਾਈ ਤਾਮਿਲ ਨਾਡੂ ਦੇ ਕੋਇੰਬਟੂਰ ਵਿੱਚ ਪੁਲੀਸ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਨੇ ਕਥਿਤ ਤੌਰ ’ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਡੀਆਈਜੀ ਸ੍ਰੀ ਸੀ. ਵਿਜੈ ਕੁਮਾਰ ਨੇ ਸ਼ਹਿਰ ਵਿੱਚ ਆਪਣੀ ਰੈੱਡ ਫੀਲਡਜ਼ ਸਥਿਤ ਰਿਹਾਇਸ਼ 'ਤੇ ਕਥਿਤ ਤੌਰ...
Advertisement

ਕੋਇੰਬਟੂਰ, 7 ਜੁਲਾਈ

ਤਾਮਿਲ ਨਾਡੂ ਦੇ ਕੋਇੰਬਟੂਰ ਵਿੱਚ ਪੁਲੀਸ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਨੇ ਕਥਿਤ ਤੌਰ ’ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਡੀਆਈਜੀ ਸ੍ਰੀ ਸੀ. ਵਿਜੈ ਕੁਮਾਰ ਨੇ ਸ਼ਹਿਰ ਵਿੱਚ ਆਪਣੀ ਰੈੱਡ ਫੀਲਡਜ਼ ਸਥਿਤ ਰਿਹਾਇਸ਼ 'ਤੇ ਕਥਿਤ ਤੌਰ 'ਤੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰੀ।  ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲੱਗਿਆ। 2009 ਬੈਚ ਦੇ ਭਾਰਤੀ ਪੁਲੀਸ ਸੇਵਾ (ਆਈਪੀਐੱਸ) ਅਧਿਕਾਰੀ ਵਿਜੈ ਕੁਮਾਰ ਨੇ ਇਸ ਸਾਲ ਜਨਵਰੀ ਵਿੱਚ ਡੀਆਈਜੀ ਵਜੋਂ ਅਹੁਦਾ ਸੰਭਾਲਿਆ ਸੀ।

Advertisement

Advertisement
Tags :
ਕੀਤੀ:ਖ਼ੁਦਕੁਸ਼ੀ:ਗੋਲੀਡੀਜੀਆੲੀਡੀਜੀਆਈਤਾਮਿਲਨਾਡੂ